ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ:Petrol and diesel rates ਜਾਣੋ, ਤੇਲ ਦੀਆਂ ਕੀਮਤਾਂ
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 70 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 70 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 70 ਰੁਪਏ ਕਿਲੋ ਹਨ।
ਇਹ ਵੀ ਪੜੋ:Weather Report ਠੰਡ ਵਿੱਚ ਹੋਰ ਵਾਧਾ, ਜਾਣੋ ਮੌਸਮ ਦਾ ਹਾਲ