ਜਲੰਧਰ: ਪੁਰਾਣੀ ਰੇਲਵੇ ਰੋਡ ਸਥਿਤ ਡਾਕਖਾਨੇ ਰਹਿਣ ਵਾਲੀ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਮਾਮਲੇ ’ਤੇ ਮ੍ਰਿਤਕਾ ਦੀ ਭੂਆ ਨੇ ਦੱਸਿਆ ਕਿ ਔਰਤ ਕਿਸੇ ਵਿਆਹ ਪਾਰਟੀ ਨੂੰ ਲੈ ਕੇ ਸਵੇਰੇ ਉਸ ਨਾਲ ਵਧੀਆ ਤਰੀਕੇ ਨਾਲ ਗੱਲਬਾਤ ਹੋਈ ਸੀ, ਬਾਅਦ ਦੁਪਹਿਰ ਜਦੋਂ ਉਸ ਨੇ ਆਪਣੀ ਭਤੀਜੀ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ ਕੁਝ ਦੇਰ ਬਾਅਦ ਉਸ ਦੇ ਪਤੀ ਦਾ ਫੋਨ ਆਇਆ ਅਤੇ ਉਹ ਉਨ੍ਹਾਂ ਨੂੰ ਆਪਣੇ ਆਪ ਨੂੰ ਬਚਾਉਣ ਦੇ ਲਈ ਬੋਲਣ ਲੱਗਾ। ਇਸ ਤੋਂ ਬਾਅਦ ਜਦੋਂ ਆ ਕੇ ਦੇਖਿਆ ਤਾਂ ਪਤਾ ਲੱਗਾ ਕਿ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।
ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤੀ ਪੁਲਿਸ ਹਿਰਾਸਤ ’ਚ - ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਪੁਰਾਣੀ ਰੇਲਵੇ ਰੋਡ ਸਥਿਤ ਡਾਕਖਾਨੇ ਨੇੜੇ ਰਹਿਣ ਵਾਲੀ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਔਰਤ ਦੇ ਪਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਔਰਤ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤੀ ਪੁਲਿਸ ਹਿਰਾਸਤ ’ਚ