ਪੰਜਾਬ

punjab

By

Published : Oct 31, 2019, 5:13 PM IST

ETV Bharat / state

ਸੁਲਤਾਨਪੁਰ ਲੋਧੀ ਨੇੜੇ ਪੁਲਿਸ ਪਾਰਟੀ 'ਤੇ ਹਮਲਾ, ਮਹਿਲਾ ਮੁਲਾਜ਼ਮ ਜ਼ਖਮੀ

ਸੁਲਤਾਨਪੁਰ ਲੋਧੀ ਦੇ ਪਿੰਡ ਪਮੱਲ ਵਿਖੇ ਇੱਕ ਅਪਰਾਧੀ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ।

ਫ਼ੋਟੋ

ਸੁਲਤਾਨਪੁਰ ਲੋਧੀ: ਪਿੰਡ ਪਮੱਲ ਵਿਖੇ ਇੱਕ ਪੀ.ਓ ਘੋਸ਼ਿਤ ਅਪਰਾਧੀ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਮਹਿਲਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਈ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 10 ਵਜੇ ਪੁਲਿਸ ਅਪਰਾਧੀ ਨੂੰ ਫ਼ੜਨ ਲਈ ਪਿੰਡ ਵਿੱਚ ਦਾਖ਼ਲ ਹੋਈ। ਇਸ ਦੌਰਾਨ ਅਪਰਾਧੀ ਦੇ ਪਰਿਵਾਰ ਵਾਲਿਆਂ ਨੇ ਲੋਹੀਆਂ ਤਲਵੰਡੀ ਚੌਧਰੀਆਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਮਹਿਲਾ ਪੁਲਿਸ ਕਰਮੀ ਜ਼ਖਮੀ ਹੋ ਗਈ। ਜਿਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ।

For All Latest Updates

ABOUT THE AUTHOR

...view details