ਪੰਜਾਬ

punjab

ETV Bharat / state

Punjab Assembly Elections: ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਕੀਤੀ ਵਿਸ਼ਾਲ ਮੀਟਿੰਗ

ਅੱਜ ਵੀਰਵਾਰ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਣੋ ਲੰਗਾ ਦੇ ਅੱਡਾ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ (Akali BSPA Joint Candidate Capt. Harminder Singh Holds Massive Meeting) ਨੇ ਇੱਕ ਪਾਰਟੀ ਵਰਕਰਾਂ ਨਾਲ ਇੱਕ ਵਿਸ਼ਾਲ ਮੀਟਿੰਗ ਕੀਤੀ। ਉਹਨਾਂ ਕਿਹਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਹੀ ਸਰਕਾਰ ਬਣੇਗੀ। ਜਿਸ ਵਿਚ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਨੇ ਹਿੱਸਾ ਲਿਆ।

ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ,ਵਿਧਾਨ ਸਭਾ ਦੀਆਂ ਚੋਣਾਂ
ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ,ਵਿਧਾਨ ਸਭਾ ਦੀਆਂ ਚੋਣਾਂ

By

Published : Dec 2, 2021, 4:56 PM IST

ਕਪੂਰਥਲਾ: ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ( Punjab Assembly Elections) ਨੇੜੇ ਆ ਰਹੀਆਂ ਹਨ, ਤਾਂ ਹਰ ਪਾਰਟੀ ਦੇ ਉਮੀਦਵਾਰ ਪਿੰਡ-ਪਿੰਡ ਜਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ। ਇਸੇ ਤਰ੍ਹਾਂ ਅੱਜ ਵੀਰਵਾਰ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਣੋ ਲੰਗਾ ਦੇ ਅੱਡੇ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਇੱਕ ਪਾਰਟੀ ਵਰਕਰਾਂ ਨਾਲ ਇੱਕ ਵਿਸ਼ਾਲ ਮੀਟਿੰਗ ਕੀਤੀ।

ਉਹਨਾਂ ਕਿਹਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਹੀ ਸਰਕਾਰ ਬਣੇਗੀ। ਜਿਸ ਵਿਚ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਨੇ ਹਿੱਸਾ ਲਿਆ।

ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ,ਵਿਧਾਨ ਸਭਾ ਦੀਆਂ ਚੋਣਾਂ

ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਕਾਂਗਰਸ ਨੂੰ ਲੰਮੇ ਹੱਥੀ ਲੈਂਦਿਆਂ ਹੋਇਆ ਕਿਹਾ(Capt. Harminder Singh's statement on Congress) ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਉਹਨਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਹੀ ਸਰਕਾਰ ਬਣੇਗੀ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੁਲਤਾਨਪੁਰ ਲੋਧੀ ਵਿੱਚ ਕਰੋੜਾਂ ਰੁਪਏ ਆਏ।

ਸੁਲਤਾਨਪੁਰ ਲੋਧੀ ਦਾ ਕੋਈ ਵੀ ਵਿਕਾਸ ਨਹੀਂ ਹੋਇਆ। ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਆਏ ਪੈਸਿਆਂ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ।

ਇਸ ਮੌਕੇ 'ਤੇ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਦਿਨ ਵਿੱਚ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਸਾਰਾ ਪ੍ਰਸ਼ਾਸਨ ਵਿਧਾਇਕ ਨੇ ਦੱਬ ਕੇ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ:ਬੇਅਦਬੀ:ਚੋਣਾਂ ’ਚ ਅਕਾਲੀਆਂ ਲਈ ਵਰਦਾਨ ਜਾਂ ਬਣੇਗੀ ਗਲੇ ਦੀ ਹੱਡੀ

ABOUT THE AUTHOR

...view details