ਸਮਰਾਲਾ:ਪੰਜਾਬ ਵਿੱਚ ਅੱਜ ਵੀ ਬਹੁਤ ਸਾਰੀਆਂ ਧੀਆਂ ਦਾਜ ਦੀ ਬਲੀ ਚੜ੍ਹ ਰਹੀਆਂ ਹਨ। ਪਰ ਸਾਡਾ ਸਮਾਜ ਸੁਧਰਨ ਦਾ ਨਾਮ ਨਹੀ ਲੈ ਰਿਹਾ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸਮਰਾਲਾ ਦੇ ਪਿੰਡ ਪੂਨੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਦਾਜ ਵਿੱਚ ਕਾਰ ਲਿਆਉਣ ਦੀ ਮੰਗ ਕਰਦਿਆਂ ਨੂੰਹ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ।
ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ - ਵੀਡੀਓ ਵਾਇਰਲ
ਸਮਰਾਲਾ ਦੇ ਪਿੰਡ ਪੂਨੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਦਾਜ ਵਿੱਚ ਕਾਰ ਲਿਆਉਣ ਦੀ ਮੰਗ ਕਰਦਿਆਂ ਨੂੰਹ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ। ਇਸਦੀ ਵੀਡੀਓ ਵੀ ਵਾਇਰਲ ਹੋਈ ਹੈ।
ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ
ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ
ਇਸਦੀ ਵੀਡੀਓ ਵੀ ਵਾਇਰਲ ਹੋਈ ਹੈ। ਵਿਆਹੁਤਾ ਲੜਕੀ ਕਰਮਜੀਤ ਕੌਰ ਨੇ ਦੋਸ਼ ਲਾਇਆ ਹੈ। ਕਿ ਸਹੁਰਾ ਪਰਿਵਾਰ ਦਾਜ ਦੀ ਮੰਗ ਨੂੰ ਲੈ ਕੇ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਹੈ। ਕਾਰ ਦੀ ਮੰਗ ਨੂੰ ਲੈ ਕੇ ਉਸ ਨਾਲ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ। ਕਰਮਜੀਤ ਹੁਣ ਸਰਕਾਰੀ ਹਸਪਤਾਲ ਸਮਰਾਲਾ ਦਾਖਲ ਹੈ।
ਇਹ ਵੀ ਪੜ੍ਹੋ :- ਪਿਉ ਨੇ ਖੁਦ 'ਤੇ ਬੇਟੀ ਨੂੰ ਫਾਹਾ ਲਗਾ ਕੀਤੀ ਖੁਦਕੁਸ਼ੀ