ਲੁਧਿਆਣਾ :ਰਾਇਕੋਟ ਦੇ ਨਜਦੀਕੀ ਪਿੰਡ ਝੋਰੜਾਂ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੁਆਤ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ . ਅਮਰ ਸਿੰਘ ਦੇ ਨੇ ਕਰਵਾਈ।
ਡਾ.ਅਮਰ ਸਿੰਘ ਦੇ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ - covid-19
ਡਾ . ਅਮਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ।
![ਡਾ.ਅਮਰ ਸਿੰਘ ਦੇ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ ਡਾ.ਅਮਰ ਸਿੰਘ ਦੇ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ](https://etvbharatimages.akamaized.net/etvbharat/prod-images/768-512-6836840-135-6836840-1587173961315.jpg)
ਡਾ.ਅਮਰ ਸਿੰਘ ਦੇ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਇਸ ਮੌਕੇ ਡਾ . ਅਮਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਮੌਕੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਿਰੋਪੇ ਦੇਕੇ ਡਾ.ਅਮਰ ਸਿੰਘ ਦੇ ਵੱਲੋਂ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਦੀਪ ਟਰੇਡਿੰਗ ਕੰਪਨੀ ਦੀ ਢੇਰੀ ਦੀ ਖਰੀਦ ਕੀਤੀ ਗਈ ਹੈ, ਅਤੇ ਇਹ ਢੇਰੀ ਪਨਸਪ ਦੇ ਵੱਲੋਂ 1925 ਰੁਪਏ ਵਿੱਚ ਖ਼ਰੀਦੀ ਗਈ ਹੈ।