ਲੁਧਿਆਣਾ :ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਅਚਾਨਕ ਅੱਗ ਲੱਗਣ ਨਾਲ ਭਗਦੜ ਮੱਚ ਗਈ। ਹਸਪਤਾਲ ਵਿਚ ਸੈਫਟੀ ਉਪਕਰਨਾਂ ਨਾਲ ਸਟਾਫ਼ ਨੇ ਹੀ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਪਤਾ ਨਹੀਂ ਲੱਗ ਸਕਿਆ। ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ।
ਬਾਇਓ ਕੈਮੀਕਲ ਵੈਸਟ ਨੂੰ ਅੱਗ ਲੱਗੀ ਸੀ। ਜਦੋਂ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੇਸ਼ੱਕ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰ ਅਚਾਨਕ ਅੱਗ ਲੱਗਣ ਨਾਲ ਸਹਿਮ ਦਾ ਮਾਹੌਲ ਬਣ ਗਿਆ। ਅਤੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ ਹੈ।