ਪੰਜਾਬ

punjab

ETV Bharat / state

Gold and silver rates update ਜਾਣੋ, ਸੋਨਾ ਅਤੇ ਚਾਂਦੀ ਦੇ ਭਾਅ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 25 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on October 25
ਸੋਨਾ ਅਤੇ ਚਾਂਦੀ ਦੇ ਭਾਅ

By

Published : Oct 25, 2022, 6:59 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Weather Report ਦੇਸ਼ ਭਰ ਵਿੱਚ ਠੰਡ ਵਧਣੀ ਸ਼ੁਰੂ, ਜਾਣੋ ਮੌਸਮ ਦਾ ਹਾਲ

ਸੋਨਾ ਅਤੇ ਚਾਂਦੀ ਦੇ ਭਾਅ
  • 25 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,300 51,300 00
ਬਠਿੰਡਾ 10 52,400 52,100 +300
ਜਲੰਧਰ 10 51,900 52,100 -200
  • 25 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,400 62,100 +300
ਬਠਿੰਡਾ 1 61,000 61,000 00
ਜਲੰਧਰ 1 61,200 61,000 +200

ਇਹ ਵੀ ਪੜ੍ਹੋ:Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details