ਪੰਜਾਬ

punjab

ETV Bharat / state

LUDHIANA: ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਨਾਲ ਭੁੰਨਿਆ - man shot his wife

ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

LUDHIANA ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਨਾਲ ਭੁੰਨਿਆ
LUDHIANA ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਨਾਲ ਭੁੰਨਿਆ

By

Published : Aug 10, 2021, 12:29 PM IST

ਲੁਧਿਆਣਾ: ਜ਼ਿਲ੍ਹੇ ’ਚ ਹੈਬੋਵਾਲ ਵਿਚ ਸਥਿਤ ਪਵਿੱਤਰ ਨਗਰ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਦਿੱਤੀ। ਦੱਸ ਦਈਏ ਕਿ ਇਸ ਵਾਰਦਾਤ ਨੂੰ ਤੜਕਸਾਰ ਅੰਜਾਮ ਦਿੱਤਾ ਗਿਆ ਹੈ।

LUDHIANA ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਨਾਲ ਭੁੰਨਿਆ

ਮਿਲੀ ਜਾਣਕਾਰੀ ਮੁਤਾਬਿਕ ਜਿਵੇਂ ਹੀ ਪੀੜਤ ਔਰਤ ਵੱਲੋਂ ਖੋਖਾ ਖੋਲ੍ਹਿਆ ਗਿਆ ਉਸ ਸਮੇਂ ਐਕਟਿਵਾ ’ਤੇ ਆਏ ਵਿਅਕਤੀ ਵੱਲੋਂ ਉਨ੍ਹਾਂ ’ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਮਾਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਦੋਹਾਂ ਨੂੰ ਜ਼ਖਮੀ ਹਾਲਤ ਚ ਡੀਐਮਸੀ ਰੈਫਰ ਕਰ ਦਿੱਤਾ ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਰੂਹ ਕੰਬਾਉ ਵੀਡੀਓ

ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

...view details