ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ, ਕੀਤੀ ਅਸਤੀਫ਼ੇ ਦੀ ਮੰਗ - ਵਿਧਾਇਕ ਸੁਖਪਾਲ ਖਹਿਰਾ
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਗ੍ਰੈਡ ਮੈਨਰ ਘੋਟਾਲਾ ਮਾਮਲੇ 'ਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ। ਕੈਬਿਨੇਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ।
ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ
ਲੁਧਿਆਣਾ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਗ੍ਰੈਡ ਮੈਨਰ ਘੋਟਾਲਾ ਮਾਮਲੇ ਵਿੱਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਵਿਰੁੱਧ ਮੁਜਾਹਰਾ ਕੀਤਾ। ਇਸ ਮੌਕੇ ਸੁਖਪਾਲ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਕੈਬਿਨੇਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ।