ਪੰਜਾਬ

punjab

ETV Bharat / state

ਸਿਵਲ ਹਸਪਤਾਲ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ , ਪ੍ਰਸ਼ਾਸਨ ਬੇਖ਼ਬਰ - ਕਈ ਘੰਟੇ ਤੜਫਦਾ ਰਿਹਾ ਲਵਾਰਿਸ

ਸਿਵਲ ਹਸਪਤਾਲ ਵਿਚ ਬਲੱਡ ਬੈਂਕ ਦੇ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ , ਇਸ ਦੇ ਸਬੰਧ ਵਿਚ ਜਦੋਂ ਐਸ ਐਮ ਓ ਅਮਰਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਪਹਿਲਾਂ ਤਾਂ ਉਨ੍ਹਾਂ ਨੇ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ।

ਸਿਵਲ ਹਸਪਤਾਲ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ ਸਵਾਲਾ ਦੇ ਘੇਰੇ ਚ ਹਸਪਤਾਲ ਪ੍ਰਸ਼ਾਸਨ
ਸਿਵਲ ਹਸਪਤਾਲ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ ਸਵਾਲਾ ਦੇ ਘੇਰੇ ਚ ਹਸਪਤਾਲ ਪ੍ਰਸ਼ਾਸਨ

By

Published : Apr 15, 2021, 4:09 PM IST

ਲੁਧਿਆਣਾ: ਸਿਵਲ ਹਸਪਤਾਲ ਵਿਚ ਬਲੱਡ ਬੈਂਕ ਦੇ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ , ਇਸ ਦੇ ਸਬੰਧ ਵਿਚ ਜਦੋਂ ਐਸ ਐਮ ਓ ਅਮਰਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਪਹਿਲਾਂ ਤਾਂ ਉਨ੍ਹਾਂ ਨੇ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ ਅਤੇ ਵੀਡੀਓ ਦਿਖਾਉਣ ਤੇ ਕਹਿੰਦੇ ਨਜ਼ਰ ਆਏ ਕੇ ਵੀਡੀਓ ਬਣਾਉਣ ਵਾਲਿਆਂ ਨੇ ਇਨਸਾਨੀਅਤ ਕਿਉਂ ਨਹੀਂ ਦਿਖਾਈ ।

ਸਿਵਲ ਹਸਪਤਾਲ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ ਸਵਾਲਾ ਦੇ ਘੇਰੇ ਚ ਹਸਪਤਾਲ ਪ੍ਰਸ਼ਾਸਨ

ਇਹ ਵੀ ਕਿਹਾ ਕਿ ਜਦੋਂ ਹਸਪਤਾਲ ਦੇ ਸਟਾਫ ਨੂੰ ਜਾਣਕਾਰੀ ਮਿਲੀ ਤਾਂ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ। ਉਨ੍ਹਾ ਕਿਹਾ ਕਿ ਇਨਸਾਨੀਅਤ ਦੇ ਨਾਤੇ ਹਰ ਇਕ ਵਿਅਕਤੀ ਦਾ ਫਰਜ਼ ਬਣਦਾ ਹੈ। ਕਿ ਜੇਕਰ ਕੋਈ ਵਿਅਕਤੀ ਤੜਫ ਰਿਹਾ ਹੈ ਤਾਂ ਉਸ ਦੀ ਮਦਦ ਕੀਤੀ ਜਾਵੇ।

ABOUT THE AUTHOR

...view details