ਪੰਜਾਬ

punjab

ETV Bharat / state

STF ਨੇ 400 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਕੀਤੇ, ਜੇਲ੍ਹ 'ਚ ਕਰਦੇ ਸੀ ਨਸ਼ਾ ਸਪਲਾਈ - ਲੁਧਿਆਣਾ ਦੀ ਤਾਜ਼ਾ ਖਬਰ ਪੰਜਾਬੀ ਵਿੱਚ

ਲੁਧਿਆਣਾ STF ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਵਿੱਚ ਲੁਧਿਆਣਾ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਨ੍ਹਾਂ ਦੀ ਸੂਹ ਤੇ ਹੀ ਜੇਲ੍ਹ ਵਿੱਚੋਂ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਮੋਬਾਈਲ ਫੋਨ ਬਰਾਮਦ ਕੀਤਾ ਹੈ।Ludhiana STF arrested 2 people.

Ludhiana STF arrested 2 people with 400 grams of heroi
Ludhiana STF arrested 2 people with 400 grams of heroi

By

Published : Oct 10, 2022, 5:53 PM IST

ਲੁਧਿਆਣਾ: ਲੁਧਿਆਣਾ STF ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਵਿੱਚ ਲੁਧਿਆਣਾ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਨ੍ਹਾਂ ਦੀ ਸੂਹ ਤੇ ਹੀ ਜੇਲ੍ਹ ਵਿੱਚੋਂ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਮੋਬਾਈਲ ਫੋਨ ਬਰਾਮਦ ਕੀਤਾ ਹੈ। STF ਲੁਧਿਆਣਾ ਅਨੁਸਾਰ ਆਰੋਪੀ ਜੇਲ ਵਿਚ ਬੈਠ ਕੇ ਹੀ ਜੇਲ੍ਹ ਦੇ ਅੰਦਰ ਅਤੇ ਜੇਲ੍ਹ ਦੇ ਬਾਹਰ ਨਸ਼ਾ ਸਪਲਾਈ ਕਰਨ ਦਾ ਕਾਲਾ ਕਾਰੋਬਾਰ ਕਰਦੇ ਸੀ। ਜਿਸ ਨੂੰ ਜਲਦ ਪ੍ਰੋਡਕਸ਼ਨ ਵਾਰੰਟ ਵਾਪਿਸ ਲਿਆਂਦਾ ਜਾਵੇਗਾ। Ludhiana STF arrested 2 people.

Ludhiana STF arrested 2 people with 400 grams of heroi

ਜਾਣਕਾਰੀ ਦਿੰਦੇ ਹੋਏ STF ਇੰਚਾਰਜ ਲੁਧਿਆਣਾ ਹਰਬੰਸ ਸਿੰਘ ਨੇ ਦੱਸਿਆ ਕਿ ਲੁਧਿਆਣਾ STF ਨੇ ਗੁਪਤ ਸੂਚਨਾ ਦੇ ਅਧਾਰ ਉਪਰ ਹੈਰੋਇਨ ਸਪਲਾਈ ਕਰਨ ਵਾਲੇ ਅਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨਾਲ ਸਖ਼ਤੀ ਨਾਲ ਪੁੱਛਗਿਛ ਕਰਨ ਤੇ ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਅੰਦਰ ਬੈਠੇ ਇਕ ਆਰੋਪੀ ਵੱਲੋਂ ਨਸ਼ੇ ਦਾ ਕਾਲਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਜਿਸ ਤੋਂ ਜੇਲ ਪ੍ਰਸ਼ਾਸਨ ਨੇ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ । ਜੋ ਕਿ ਜੇਲ੍ਹ ਦੇ ਅੰਦਰ ਅਤੇ ਬਾਹਰ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਨੇ ਦੱਸਿਆ ਕਿ ਜੇਲ੍ਹ ਦੇ ਅੰਦਰੋਂ ਮਿਲਣ ਵਾਲੇ ਇਸ ਸਮਾਨ ਨੂੰ ਲੈ ਕੇ ਜਲਦ ਹੀ ਪਰੋਡਕਸ਼ਨ ਵਰੰਟ ਲਿਆਂਦਾ ਜਾਵੇਗਾ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਪਰਾਲੀ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ

ABOUT THE AUTHOR

...view details