ਪੰਜਾਬ

punjab

By

Published : Nov 17, 2022, 6:48 AM IST

ETV Bharat / state

Petrol and diesel update ਜਾਣੋ, ਤੇਲ ਦੀਆਂ ਕੀਮਤਾਂ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab on november 17
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:Love Horoscope: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 35 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 98 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 98 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 73 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ।

ਇਹ ਵੀ ਪੜੋ:World Prematurity Day: ਸਮੇਂ ਤੋਂ ਪਹਿਲਾਂ ਪੈਦਾ ਹੋਇਆ ਬੱਚਾ ਹੋ ਸਕਦਾ ਹੈ ਅਪੰਗ

ABOUT THE AUTHOR

...view details