ਲੁਧਿਆਣਾ:ਯੂਥ ਕਾਂਗਰਸ ਦੇ ਵਰਕਰਾਂ ਨੇ ਵੱਧਦੀ ਮਹਿੰਗਾਈ ਅਤੇ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ (Protests) ਕੀਤਾ ਹੈ।ਵਰਕਰਾਂ ਨੇ ਪਾਣੀ ਦੇ ਬਣਾਏ ਪਕੌੜੇ, ਬਿਨਾਂ ਗੈਸ ਸਿਲੰਡਰ ਦੇ ਜਲਾਇਆ ਚੁੱਲ੍ਹਾ ਅਤੇ ਪੈਟਰੋਲ ਦੀ ਵਧਦੀ ਕੀਮਤਾਂ ਨੂੰ ਲੈ ਕੇ ਮੋਟਰਸਾਈਕਲ (Motorcycles)ਨੂੰ ਅੱਗ ਲਗਾਈ ਅਤੇ ਕੇੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Protests:ਮਹਿੰਗਾਈ ਨੂੰ ਲੈ ਕੇ ਮੋਟਰਸਾਈਕਲ ਨੂੰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ - 1 ਲੀਟਰ ₹70
ਲੁਧਿਆਣਾ ਵਿਚ ਯੂਥ ਕਾਂਗਰਸ ਵੱਲੋਂ ਵੱਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protests) ਕੀਤਾ ਗਿਆ ਅਤੇ ਇਸ ਦੌਰਾਨ ਮੋਟਰਸਾਈਕਲ(Motorcycles) ਨੂੰ ਸਾੜਿਆ ਗਿਆ।
Protests:ਮਹਿੰਗਾਈ ਨੂੰ ਲੈ ਕੇ ਮੋਟਰਸਾਈਕਲ ਨੂੰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ