ਲੁਧਿਆਣਾ:ਰਾਹੋਂ ਰੋਡ ਦੇ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀਆਂ ਕਾਰਨ ਖੁਦਕੁਸ਼ੀ ਕੀਤੀ ਹੈ।ਇਸ ਮੌਕੇ ਪੁਲਿਸ ਅਧਿਕਾਰੀ ਸਿਮਰਨਜੀਤ ਕੌਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਜੇਬ ਵਿੱਚੋਂ ਸੁਸਾਈਡ ਨੋਟ (Suicide Note) ਮਿਲਿਆ ਹੈ।ਜਿਸ ਵਿਚ ਲਿਖਿਆ ਹੈ ਕਿ ਮੈਂ ਆਪਣੀਆਂ ਘਰ ਦੀਆਂ ਪ੍ਰੇਸ਼ਾਨੀਆਂ ਅਤੇ ਆਰਥਿਕ ਮੰਦੀ ਕਾਰਨ ਖੁਦਕੁਸ਼ੀ ਕਰ ਰਿਹਾ ਹਾਂ।ਇਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ।ਪੁਲਿਸ ਅਧਿਕਾਰੀ ਸਿਮਰਨਜੀਤ ਕੌਰ ਨੇ ਕਿਹਾ ਕਿ ਅਵਤਾਰ ਸਿੰਘ ਨਾਮ ਦੇ ਵਿਅਕਤੀ ਨੇ ਖੁਦਕੁਸ਼ੀ (Suicide) ਕੀਤਾ ਹੈ
Suicide:ਆਰਥਿਕ ਪ੍ਰੇਸ਼ਾਨੀਆਂ ਦੇ ਚੱਲਦੇ ਸਖਸ਼ ਨੇ ਕੀਤੀ ਖੁਦਕੁਸ਼ੀ - ਪੋਸਟਮਾਰਟਮ ਲਈ ਭੇਜ ਦਿੱਤਾ ਹੈ
ਲੁਧਿਆਣਾ ਦੇ ਰਾਹੋਂ ਰੋਡ ਦੇ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀਆਂ ਕਾਰਨ ਖੁਦਕੁਸ਼ੀ (Suicide) ਕਰ ਲਈ ਹੈ।ਮ੍ਰਿਤਕ ਦੀ ਜੇਬ ਵਿਚੋਂ ਸੁਸਾਇਡ ਨੋਟ (Suicide Note)ਵੀ ਨਿਕਲਿਆ ਹੈ।ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Suicide:ਆਰਥਿਕ ਪ੍ਰੇਸ਼ਾਨੀਆਂ ਦੇ ਚੱਲਦੇ ਸਖਸ਼ ਨੇ ਕੀਤੀ ਖੁਦਕੁਸ਼ੀ
ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਵਿਅਕਤੀ ਦੀ ਲਾਸ਼ ਦਰਖਤ ਨਾਲ ਲਟਕ ਰਹੀ ਸੀ ਜਿਸ ਦੀ ਸੂਚਨਾ ਮਿਲਦੇ ਸਾਰ ਹੀ ਲਾਸ਼ ਨੂੰ ਹੇਠਾਂ ਉਤਾਰਿਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਪੜਤਾਲ ਵਿਚ ਕੁਝ ਸਾਹਮਣੇ ਆਉਂਦਾ ਹੈ ਤਾਂ ਉਸਦੇ ਬਾਬਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜੋ:KTF Activist: ਸੁੱਖਾ ਲੰਮਾ ਕਤਲ ਕਰਨ ਵਾਲੇ KTF ਕਾਰਕੁਨ ਕਮਲਜੀਤ ਗ੍ਰਿਫ਼ਤਾਰ