ਰਾਜੋਆਣਾ ਦੀ ਭੈਣ ਕਮਲਦੀਪ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ - ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਤਬਦੀਲ ਦਾ ਮਾਮਲਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਮਿਲਣ ਲੁਧਿਆਣਾ ਪਹੁੰਚੇ।
![ਰਾਜੋਆਣਾ ਦੀ ਭੈਣ ਕਮਲਦੀਪ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਫ਼ੋਟੋ](https://etvbharatimages.akamaized.net/etvbharat/prod-images/768-512-5583515-thumbnail-3x2-kp.jpg)
ਫ਼ੋਟੋ
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਸੁਖਬੀਰ ਬਾਦਲ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਸਨ। ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਹੋਰ ਵੇਰਵੇ ਲਈ ਇੰਤਜ਼ਾਰ ਕਰੋ।
ਵੀਡੀਓ