ਪੰਜਾਬ

punjab

ETV Bharat / state

Corona Virus: ਪੰਜਾਬ ਸਰਕਾਰ ਦੀ ਸਖ਼ਤੀ, ਰੇਲਵੇ ਵਿਭਾਗ ਬੇਖ਼ਬਰ ! - ਕੋਰੋਨਾ ਦੀ ਤੀਜੀ ਵੇਵ

ਲੁਧਿਆਣਾ ਦੀ ਕੀਤੀ ਜਾਵੇ ਤਾਂ ਇਥੋਂ ਦੇ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਸਿਰਫ਼ ਟਿਕਟ ਚੈੱਕ ਕਰ ਰਹੇ ਹਾਂ ਸਾਨੂੰ ਕੋਰੋਨਾ ਰਿਪੋਰਟ ਚੈੱਕ ਕਰਨ ਬਾਰੇ ਕੋਈ ਆਦੇਸ਼ ਨਹੀਂ ਦਿੱਤੇ ਗਏ।

ਪੰਜਾਬ ਸਰਕਾਰ ਦੀ ਸਖ਼ਤੀ
ਪੰਜਾਬ ਸਰਕਾਰ ਦੀ ਸਖ਼ਤੀ

By

Published : Aug 16, 2021, 12:05 PM IST

Updated : Aug 16, 2021, 12:19 PM IST

ਲੁਧਿਆਣਾ:ਕੋਰੋਨਾ ਦੀ ਤੀਜੀ ਵੇਵ ਨੂੰ ਦੇਖਦਿਆ ਪੰਜਾਬ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ, ਉਥੇ ਹੀ ਇਹ ਸਖ਼ਤੀ ਅੱਜ ਤੋਂ ਲਾਗੂ ਹੈ, ਪਰ ਇਸ ਬਾਰੇ ਰੇਲਵੇ ਵਿਭਾਗ ਨੂੰ ਕੋਈ ਖ਼ਬਰ ਨਹੀਂ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਇਥੋਂ ਦੇ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਸਿਰਫ਼ ਟਿਕਟ ਚੈੱਕ ਕਰ ਰਹੇ ਹਾਂ ਸਾਨੂੰ ਕੋਰੋਨਾ ਰਿਪੋਰਟ ਚੈੱਕ ਕਰਨ ਬਾਰੇ ਕੋਈ ਆਦੇਸ਼ ਨਹੀਂ ਦਿੱਤੇ ਗਏ। ਉਹਨਾਂ ਨੇ ਕਿਹਾ ਕਿ ਜਦੋਂ ਵਿਭਾਗ ਵੱਲੋਂ ਕੋਈ ਆਦੇਸ਼ ਆਵੇਗਾ ਤਾਂ ਉਹ ਚੈਕਿੰਗ ਸ਼ੁਰੂ ਕਰ ਦੇਣਗੇ।

ਇਹ ਵੀ ਪੜੋ: Corona Virus: ਪੰਜਾਬ ’ਚ ਐਂਟਰੀ ਤੋਂ ਪਹਿਲਾਂ ਪੜੋ ਇਹ ਖ਼ਬਰ

ਉਥੇ ਹੀ ਇਸ ਸਬੰਧੀ ਜਦੋਂ ਪਰਵਾਸੀਆਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਵਿੱਚੋਂ ਜਿਆਦਾ ਲੋਕਾਂ ਨੇ ਕੋਰੋਨਾ ਟੈਸਟ ਕਰਵਾਇਆ ਹੀ ਨਹੀਂ ਸੀ। ਲੋਕਾਂ ਨੇ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਸਾਡੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਹੋ ਜਾਓ ਸਾਵਧਾਨ !

Last Updated : Aug 16, 2021, 12:19 PM IST

ABOUT THE AUTHOR

...view details