ਪੰਜਾਬ

punjab

ETV Bharat / state

ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ - ਲੁਧਿਆਣਾ

ਲੁਧਿਆਣਾ ਦੇ ਮਾਡਲ ਟਾਊਨ 'ਚ ਦੋ ਨੌਜਵਾਨਾਂ ਦੀ ਕਰੰਟ ਲੱਗਣ ਕਾਰਨ ਹੋਈ ਮੌਤ। ਦੁਕਾਨ 'ਤੇ ਹੋਰਡਿੰਗ ਲਗਾਉਣ ਵੇਲੇ ਵਾਪਰਿਆ ਹਾਦਸਾ।

ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ

By

Published : Feb 22, 2019, 11:59 AM IST

ਲੁਧਿਆਣਾ: ਸ਼ਹਿਰ ਦੇ ਮਾਡਨ ਟਾਊਨ ਇਲਾਕੇ 'ਚ ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ
ਦਰਅਸਲ, ਮਾਡਨ ਟਾਊਨ ਇਲਾਕੇ 'ਚ ਰਹਿਣ ਵਾਲੇ ਨੌਜਵਾਨ ਦੁਕਾਨ ਉੱਤੇ ਹੋਰਡਿੰਗਜ਼ ਲਗਾ ਰਹੇ ਸਨ। ਇਸ ਦੌਰਾਨ ਅਚਾਨਕ ਬੋਰਡ ਦੇ ਹਾਈ ਵੋਲਟੇਜ ਤਾਰਾਂ ਦੇ ਸੰਪਰਕ 'ਚ ਆਉਣ ਕਾਰਨ ਦੋਹਾਂ ਨੌਜਵਾਨਾਂ ਨੂੰ ਕਰੰਟ ਲੱਗ ਗਿਆ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਨ੍ਹਾਂ ਦਮ ਤੋੜ ਦਿੱਤਾਮ੍ਰਿਤਕ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ, ਪੁਲਿਸ ਨੇ ਬਣਦੀ ਕਾਰਵਾਈ ਆਰੰਭ ਕਰ ਦਿੱਤੀ ਹੈ।

ABOUT THE AUTHOR

...view details