ਪੰਜਾਬ

punjab

By

Published : Jan 13, 2021, 7:53 AM IST

ETV Bharat / state

'ਆਪ' ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਸਾੜਨਗੇ ਕਾਪੀਆਂ

ਆਮ ਆਦਮੀ ਪਾਰਟੀ ਵੱਲੋਂ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਸਾੜਨਗੇ ਕਾਪੀਆਂ
ਆਮ ਆਦਮੀ ਪਾਰਟੀ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਸਾੜਨਗੇ ਕਾਪੀਆਂ

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਕੇਂਦਰ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਸਾੜਨਗੇ ਕਾਪੀਆਂ

ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਆਗੂ ਗੁਰਪ੍ਰੀਤ ਬਣਾਂਵਾਲੀ ਨੇ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ABOUT THE AUTHOR

...view details