ਮਾਨਸਾ :ਪੈਨਸ਼ਨਰਜ਼ ਤੇ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਦੇ ਲਈ ਮਾਨਸਾ 'ਚ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਅੱਜ ਤੀਜੇੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਜ਼ ਮੁਲਾਜ਼ਮਾਂ ਦੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰਵਾਉਣ ਤੇ ਨਵੀਂ ਭਰਤੀ ਸ਼ੁਰੂ ਕਰਨ ਆਦਿ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਚ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੈਨਸ਼ਨਰਜ਼ ਤੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ - Slogans against the government
ਪੈਨਸ਼ਨਰਜ਼ ਤੇ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਦੇ ਲਈ ਮਾਨਸਾ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਅੱਜ ਤੀਜੇੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਜ਼ ਮੁਲਾਜ਼ਮਾਂ ਦੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰਵਾਉਣ ਤੇ ਨਵੀਂ ਭਰਤੀ ਸ਼ੁਰੂ ਕਰਨ ਆਦਿ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਚ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੈਨਸ਼ਨਰਜ਼ ਤੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ
ਪੈਨਸ਼ਨਰਜ਼ ਤੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ
ਉਨ੍ਹਾਂ ਕਿਹਾ ਕਿ ਕੈਪਟਮ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਵੇਲੇ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ. ਜਿਸ ਕਾਰਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹੈ। ਸਰਕਾਰ ਨੇ ਜੇਕਰ ਉਨ੍ਹਾਂ ਨਾਲ ਵਾਅਦੇ ਪੂਰੇ ਨਾ ਕੀਤੇ ਤਾਂ ਸਰਕਾਰ ਨੂੰ ਚੋਣਾਂ ਸਮੇਂ ਨਤੀਜੇ ਭੁਗਤਣੇ ਪੈਣਗੇ।
ਇਹ ਵਲੀ ਪੜ੍ਹੋ: ਚਿਰਾਂ ਮਗਰੋਂ ਨਵਜੋਤ ਸਿੱਧੂ ਮੀਡੀਆ ਦੇ ਰੂ-ਬ-ਰੂ, ਕੇਂਦਰ ਨੂੰ ਲਿਆ ਆੜੇ ਹੱਥੀਂ