ਪੰਜਾਬ

punjab

ETV Bharat / state

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਫੂਕੀ ਹਰਿਆਣਾ ਸਰਕਾਰ ਦੀ ਅਰਥੀ

ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਵਿੱਚ ਹਰਿਆਣਾ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਸੀ ਪਰ ਹੁਣ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀਆਂ ਵੀ ਜਿਹੜੀਆਂ ਹੋ ਰਹੀਆਂ ਉਸੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਦੇ ਪਿੰਡ ਅਲੀਸ਼ੇਰ ਵਿਖੇ ਹਰਿਆਣਾ ਸਰਕਾਰ ਦੀ ਅਰਥੀ ਫੂੱਕੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਫੂਕੀ ਗਈ ਹਰਿਆਣਾ ਸਰਕਾਰ ਦੀ ਅਰਥੀ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਫੂਕੀ ਗਈ ਹਰਿਆਣਾ ਸਰਕਾਰ ਦੀ ਅਰਥੀ

By

Published : Nov 25, 2020, 6:24 PM IST

ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਸੀ ਉੱਥੇ ਹੀ ਹੁਣ ਦਿੱਲੀ ਚਲੋ ਦੀਆਂ ਤਿਆਰੀਆਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆ ਰਹੇ ਹਨ। ਉਸੇ ਲੜੀ ਤਹਿਤ ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਵਿਰੋਧ ਕੀਤਾ ਜਾ ਰਿਹੈ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਫੂਕੀ ਹਰਿਆਣਾ ਸਰਕਾਰ ਦੀ ਅਰਥੀ

ਪਹਿਲਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਵਿੱਚ ਹਰਿਆਣਾ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਸੀ ਪਰ ਹੁਣ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀਆਂ ਵੀ ਜਿਹੜੀਆਂ ਹੋ ਰਹੀਆਂ ਉਸੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਦੇ ਪਿੰਡ ਅਲੀਸ਼ੇਰ ਵਿਖੇ ਹਰਿਆਣਾ ਸਰਕਾਰ ਦੀ ਅਰਥੀ ਫੂੱਕੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅਸੀਂ ਹਰਿਆਣਾ ਸਰਕਾਰ ਤੋਂ ਡਰ ਵਾਲੇ ਨਹੀਂ
ਕਿਸਾਨ ਆਗੂਆਂ ਨੇ ਕਿਹਾ ਅਸੀ ਜਿੱਥੇ ਮਾਨਸਾ ਜ਼ਿਲ੍ਹੇ ਦੇ 14,15 ਪਿੰਡਾਂ ਵਿੱਚ ਅਰਥੀਆਂ ਸਾੜੀਆਂ ਹਨ। ਹਰਿਆਣਾ ਸਰਕਾਰ ਸਾਡੇ ਨਾਲ ਪੰਗੇ ਲੈਂਦੀ ਹੈ। ਪਰ ਅਸੀ ਹਰਿਆਣਾ ਸਰਕਾਰ ਦੀਆਂ ਅਰਥੀਆਂ ਸਾੜ ਕੇ ਦੱਸਣਾ ਚਾਹੁੰਦੇ ਹਾਂ ਕਿ ਅਸੀ ਡਰਨ ਵਾਲੇ ਨਹੀਂ ਅਸੀ ਹੁਣ ਹਰਿਆਣਾ ਸਰਕਾਰ ਦੀਆਂ ਅਰਥੀਆ ਨੂੰ ਫੁਕਾਂਗੇ।

ABOUT THE AUTHOR

...view details