ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਵੀ ਅਮਨ ਨਾਲ ਨਗਰ ਕੌਂਸਲ ਚੋਣਾਂ ਜਾਰੀ ਹਨ। ਚੋਣਾਂ ਵਿੱਚ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਦੇ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਨਿਗਮ ਚੋਣਾਂ: ਬਜ਼ੁਰਗ ਅਤੇ ਦਿਵਯਾਂਗ ਲੋਕ ਵੋਟ ਪਾਉਣ ਲਈ ਨੌਜਵਾਨਾਂ ਤੋਂ ਵੱਧ ਉਤਸ਼ਾਹਤ - municipal elections
ਮਾਨਸਾ ਜ਼ਿਲ੍ਹੇ ਵਿੱਚ ਵੀ ਅਮਨ ਨਾਲ ਨਗਰ ਕੌਂਸਲ ਚੋਣਾਂ ਜਾਰੀ ਹਨ। ਦਿਵਯਾਂਗ ਅਤੇ ਬਜ਼ੁਰਗਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਵੀਲ੍ਹ ਚੇਅਰਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਨਗਰ ਕੌਂਸਲ ਚੋਣਾਂ
ਦਿਵਯਾਂਗ ਅਤੇ ਬਜ਼ੁਰਗਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਵੀਲ੍ਹ ਚੇਅਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉੱਥੇ ਹੀ ਕੋਰੋਨਾ ਦੇ ਮੱਦੇਨਜ਼ਰ ਵੋਟ ਪਾਉਣ ਵਾਲਿਆਂ ਦੇ ਹੱਥ ਸੈਨੀਟੇਸ਼ਨ ਕਰਵਾਏ ਜਾ ਰਹੇ ਹਨ ਅਤੇ ਮਾਸਕ ਵੀ ਦਿੱਤੇ ਜਾ ਰਹੇ ਹਨ। ਉੱਥੇ ਹੀ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ-ਲੜਕੀਆਂ ਦੇ ਵਿੱਚ ਵੀ ਕਾਫੀ ਉਤਸ਼ਾਹ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਰਡ ਦੇ ਵਿਕਾਸ ਨੂੰ ਲੈ ਕੇ ਹੀ ਵੋਟ ਕਰ ਰਹੇ ਹਨ।