ਮਾਨਸਾ: ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ, ਉਥੇ ਹੀ ਵੱਖ-ਵੱਖ ਵਾਰਡਾਂ ਅਤੇ ਵੱਖ-ਵੱਖ ਪਿੰਡਾਂ ਵਿੱਚ ਪੈਣ ਜਾ ਰਹੀਆਂ ਵੋਟਾਂ ਨੂੰ ਲੈ ਕੇ ਬੂਥਾਂ ਲਈ ਈਵੀਐਮ ਮਸ਼ੀਨਾਂ ਕੋਵਿਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਸਾਜੋ-ਸਾਮਾਨ ਨਾਲ ਰਵਾਨਾ ਕੀਤੀਆਂ ਗਈਆਂ।
ਮਾਨਸਾ: ਨਿਗਮ ਚੋਣਾਂ ਲਈ ਈਵੀਐਮ ਨੂੰ ਦਿੱਤੀ ਰਵਾਨਗੀ - ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ
ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ, ਉਥੇ ਹੀ ਵੱਖ-ਵੱਖ ਵਾਰਡਾਂ ਅਤੇ ਵੱਖ-ਵੱਖ ਪਿੰਡਾਂ ਵਿੱਚ ਪੈਣ ਜਾ ਰਹੀਆਂ ਵੋਟਾਂ ਨੂੰ ਲੈ ਕੇ ਬੂਥਾਂ ਲਈ ਈਵੀਐਮ ਮਸ਼ੀਨਾਂ ਕੋਵਿਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਸਾਜੋ-ਸਾਮਾਨ ਨਾਲ ਰਵਾਨਾ ਕੀਤੀਆਂ ਗਈਆਂ।
ਤਸਵੀਰ
ਜਾਣਕਾਰੀ ਦਿੰਦਿਆਂ ਡਿਊਟੀਆਂ ਤੇ ਤਾਇਨਾਤ ਮੁਲਾਜ਼ਮਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਨੂੰ ਇੱਥੇ ਬੁਲਾ ਕੇ ਸੁਚੱਜੇ ਢੰਗ ਨਾਲ ਤਰਤੀਬ ਵਾਰ ਪਹਿਲਾਂ ਹਾਜ਼ਰੀਆਂ ਲਗਾ ਕੇ ਉਸ ਤੋਂ ਪਿੱਛੋਂ ਬੂਥਾਂ 'ਤੇ ਡਿਊਟੀਆਂ ਦੀ ਲਿਸਟ ਅਤੇ ਈਵੀਐਮ ਮਸ਼ੀਨਾਂ ਦੇ ਨਾਲ ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੈਨੇਟਾਈਜ਼ਰ ਥਰਮਲ ਸਕੈਨਿੰਗ ਮਾਸਕ ਤੇ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।