ਪੰਜਾਬ

punjab

ETV Bharat / state

ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ 'ਚ ਵਿਚਾਰ ਚਰਚਾ - mansa news

ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਗਈ।

ਫ਼ੋਟੋ
ਫ਼ੋਟੋ

By

Published : Dec 18, 2019, 9:44 PM IST

ਮਾਨਸਾ: ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਬੁੱਧੀਜੀਵੀਆਂ ਨੇ ਕਿਹਾ ਕਿ ਬੇਸ਼ੱਕ ਸਰਕਾਰਾਂ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਂਦੇ ਹਨ, ਪਰ ਇਨ੍ਹਾਂ ਕਾਨੂੰਨਾਂ ਦੀ ਸਹੀ ਪਾਲਣਾ ਨਹੀਂ ਹੁੰਦੀ ਹੈ ਜਿਸ ਕਾਰਨ ਲਗਾਤਾਰ ਬਲਾਤਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਵੀਡੀਓ

ਵਕੀਲਾਂ ਦਾ ਕਹਿਣਾ ਹੈ ਕਿ ਹਜ਼ਾਰਾਂ ਹੀ ਕੇਸ ਅਦਾਲਤਾਂ ਵਿੱਚ ਪੈਂਡਿੰਗ ਪਏ ਹਨ, ਅਤੇ ਹਜ਼ਾਰਾਂ ਹੀ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਫਾਸਟ ਟਰੈਕ ਕੋਰਟ ਬਣਾਕੇ ਰਾਹੀਂ ਕੇਸਾ ਦੇ ਤੁਰੰਤ ਫੈਸਲੇ ਸੁਣਾਏ ਜਾਣੇ ਚਾਹੀਦੇ ਹਨ।

ABOUT THE AUTHOR

...view details