ਮਾਨਸਾ:ਪੰਜਾਬ ਵਿੱਚ ਮੋਟਰ ਕੁਨੈਕਸ਼ਨ ਵਿਚ ਧਾਂਦਲੀਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਬਿਜਲੀ ਵਿਭਾਗ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਐਕਸੀਅਨ ਦਫਤਰ ਦੇ ਬਾਹਰ ਵੀ ਭਾਰਤੀ ਕਿਸਾਨ ਸਿੱਧੂਪੁਰ ਵੱਲੋਂ ਐਕਸੀਅਨ ਦਫਤਰ ਦਾ ਘਿਰਾਓ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਮੋਟਰ ਕੁਨੈਕਸ਼ਨਾਂ ਵਿੱਚ ਧਾਂਦਲੀਆਂ ਨੂੰ ਲੈ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ