ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਲਗਾਤਾਰ ਸ਼ੰਘਰਸ਼ ਕਰ ਰਹੀਆਂ ਹਨ। ਜਿੱਥੇ ਕਿਸਾਨ ਦਿੱਲੀ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਪੰਜਾਬ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਨੂੰ ਰਵਾਨਾ ਹੋ ਰਹੇ ਹਨ। ਸਰਦੀਆਂ ਦੇ ਮੌਸਮ ਤੋ ਬਾਅਦ ਹੁਣ ਗਰਮੀਆਂ ਵਿੱਚ ਆਉਣ ਵਾਲੀਆਂ ਦਿੱਕਤਾਂ ਤੋਂ ਨਜਿੱਠਣ ਲਈ ਕਿਸਾਨ ਪੱਖੇ ਅਤੇ ਫਰਿੱਜ ਲੈਕੇ ਜਾ ਰਹੇ ਹਨ।
ਫਰਿੱਜ ਤੇ ਪੱਖੇ ਲੈ ਕੇ ਕਿਸਾਨ ਦਿੱਲੀ ਹੋਏ ਰਵਾਨਾ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਲਗਾਤਾਰ ਸ਼ੰਘਰਸ਼ ਕਰ ਰਹੀਆਂ ਹਨ। ਜਿੱਥੇ ਕਿਸਾਨ ਦਿੱਲੀ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਪੰਜਾਬ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਨੂੰ ਰਵਾਨਾ ਹੋ ਰਹੇ ਹਨ। ਸਰਦੀਆਂ ਦੇ ਮੌਸਮ ਤੋ ਬਾਅਦ ਹੁਣ ਗਰਮੀਆਂ ਵਿੱਚ ਆਉਣ ਵਾਲੀਆਂ ਦਿੱਕਤਾਂ ਤੋਂ ਨਜਿੱਠਣ ਲਈ ਕਿਸਾਨ ਪੱਖੇ ਅਤੇ ਫਰਿੱਜ ਲੈਕੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾਂ ਹੈ ਕਿ ਕੇਂਦਰ ਸਰਕਾਰ ਕੁਝ ਵੀ ਕਰ ਲਵੇ ਪਰ ਕਿਸਾਨਾਂ ਦਾ ਹੌਂਸਲਾ ਨਹੀਂ ਤੋੜ ਸਕਦੀ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਆਪਣਾ ਅੜੀਅਲ ਰਵੱਈਆ ਛੱਡ ਕੇ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰੇ ਅਤੇ ਕਿਸਾਨਾਂ ਦਾ ਸਬਰ ਨਾ ਪਰਖੇ।
ਤਸਵੀਰ
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੁਝ ਵੀ ਕਰ ਲਵੇ ਪਰ ਕਿਸਾਨਾਂ ਦਾ ਹੌਂਸਲਾ ਨਹੀਂ ਤੋੜ ਸਕਦੀ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਆਪਣਾ ਅੜੀਅਲ ਰਵੱਈਆ ਛੱਡ ਕੇ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰੇ ਅਤੇ ਕਿਸਾਨਾਂ ਦਾ ਸਬਰ ਨਾ ਪਰਖੇ।