ਪੰਜਾਬ

punjab

ETV Bharat / state

ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ

ਮਾਨਸਾ ਦੇ ਪਿੰਡਾਂ ਵਿਚ ਕਿਸਾਨਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖੇ ਵਿਰੋਧ ਕੀਤਾ ਗਿਆ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ (Black Law) ਰੱਦ ਨਹੀਂ ਹੋ ਜਾਂਦੇ ਉਦੋਂ ਪਿੰਡ ਵਿਚ ਨਾ ਆਉਣ।

ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ
ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ

By

Published : Aug 18, 2021, 11:24 AM IST

ਮਾਨਸਾ:ਬਰੇਟਾ ਦੇ ਨਜ਼ਦੀਕੀ ਪਿੰਡ ਕੁਲਰੀਆ ਅਤੇ ਰਾਮਪੁਰ ਮੰਡੇਰ ਵਿੱਚ ਕਿਸਾਨਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਾਲੀਆਂ ਝੰਡੀਆਂ (Black flags) ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ

ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਲੇ ਕਾਨੂੰਨਾਂ (Black Law) ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੋਈ ਵੀ ਰਾਜਨੀਤਿਕ ਪਾਰਟੀ ਦਾ ਮੈਂਬਰ ਪਿੰਡਾਂ ਵਿੱਚ ਨਾ ਆਉਣ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਉਹ ਪਿੰਡ ਵਿਚ ਆਉਂਦੇ ਹਨ ਤਾਂ ਉਨ੍ਹਾਂ ਇਵੇਂ ਹੀ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜੋ:ਸਰਕਾਰੀ ਸਕੂਲ ਦੇ 2 ਬੱਚੇ ਆਏ ਕੋਰੋਨਾ ਪੌਜ਼ੀਟਿਵ

ABOUT THE AUTHOR

...view details