ਮਾਨਸਾ: ਸਿਹਤ ਮੰਤਰੀ ਚੇਤਨ ਜੌੜਾਮਾਜਰਾ Chetan Jauramajra ਵੱਲੋਂ ਅੱਜ ਐਤਵਾਰ ਨੂੰ ਮਾਨਸਾ ਸਿਵਲ ਹਸਪਤਾਲ ਮਾਨਸਾ Civil Hospital Mansa ਦਾ ਅਚਨਚੇਤ ਦੌਰਾ Chetan Jauramajra visited Civil Hospital Mansa ਕੀਤਾ। ਇਸ ਦੌਰਾਨ ਉਨ੍ਹਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਵਲ ਹਸਪਤਾਲ ਦੇ ਵਿਚ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਸਫਾਈ ਪ੍ਰਬੰਧਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਦੀ ਕਲਾਸ ਵੀ ਲਗਾਈ ਗਈ।
ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਿਹਤ ਮੰਤਰੀ ਪੰਜਾਬ ਚੇਤਨ ਜੌੜਾਮਾਜਰਾ Chetan Jauramajra ਵਜੋਂ ਅੱਜ ਐਤਵਾਰ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਸਿਵਲ ਹਸਪਤਾਲ ਮਾਨਸਾ Civil Hospital Mansa ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਜਿੱਥੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਹੀ ਸਿਵਲ ਹਸਪਤਾਲ Civil Hospital Mansa ਦੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਵੀ ਉਨ੍ਹਾਂ ਵਲੋਂ ਸਫਾਈ ਸੇਵਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਕਲਾਸ ਵੀ ਲਗਾਈ ਗਈ ਚੇਤਨ ਜੌੜਾਮਾਜਰਾ Chetan Jauramajra ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਕੰਮ ਜਲਦ ਹੀ ਦੂਰ ਕੀਤਾ ਜਾਵੇਗਾ।