ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਚੱਲੋ ਅੰਦੋਲਨ ਤਹਿਤ ਦਿੱਲੀ ਪਹੁੰਚੇ ਗਏ ਹਨ। ਦਿੱਲੀ ਜਾ ਰਹੇ ਕਿਸਾਨਾਂ ਉੱਤੇ ਹਰਿਆਣਾ ਸਰਕਾਰ ਵੱਲੋਂ ਦਰਜ ਕੀਤੇ ਗਏ ਪਰਚਿਆਂ ਦੇ ਰੋਸ ਵਜੋਂ ਅੱਜ ਮਾਨਸਾ ਵਿਖੇ ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਾਨਸਾ 'ਚ ਕਿਸਾਨਾਂ ਨੇ ਫੂਕੀ ਮਨੋਹਰ ਲਾਲ ਖੱਟਰ ਦੀ ਅਰਥੀ - ਮਨੋਹਰ ਲਾਲ ਖੱਟਰ ਸਰਕਾਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਚੱਲੋ ਅੰਦੋਲਨ ਤਹਿਤ ਦਿੱਲੀ ਪਹੁੰਚੇ ਗਏ ਹਨ। ਦਿੱਲੀ ਜਾ ਰਹੇ ਕਿਸਾਨਾਂ ਉੱਤੇ ਹਰਿਆਣਾ ਸਰਕਾਰ ਵੱਲੋਂ ਦਰਜ ਕੀਤੇ ਗਏ ਪਰਚਿਆਂ ਦੇ ਰੋਸ ਵਜੋਂ ਅੱਜ ਮਾਨਸਾ ਵਿਖੇ ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਫ਼ੋਟੋ
ਵਕੀਲ ਬਲਵੀਰ ਕੌਰ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੇ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ ਉੱਥੇ ਹੀ ਹਰਿਆਣਾ ਸਰਕਾਰ ਵੱਲੋਂ ਵੀ ਕਿਸਾਨਾਂ ਉੱਤੇ ਅੱਤਿਆਚਾਰ ਢਾਹਿਆ ਜਾ ਰਿਹਾ ਹੈ। ਕਿਸਾਨਾਂ ਉੱਤੇ ਦਰਜ ਕੀਤੇ ਗਏ ਪਰਚਿਆਂ ਨੂੰ ਜੇਕਰ ਮਨੋਹਰ ਲਾਲ ਖੱਟਰ ਸਰਕਾਰ ਨੇ ਰੱਦ ਨਾ ਕੀਤਾ ਤਾਂ ਕਿਸਾਨਾਂ ਨੂੰ ਅੰਦੋਲਨ ਹੋਰ ਤੇਜ਼ ਕਰਨਾ ਪਵੇਗਾ।