ਪੰਜਾਬ

punjab

By

Published : May 13, 2021, 5:45 PM IST

ETV Bharat / state

ਮਾਨਸਾ ਵਿਚ ਮਨਰੇਗਾ ਕਰਮਚਾਰੀਆਂ ਦੀ ਹੋਈ ਸੈਂਪਲਿੰਗ ਤੇ ਵੈਕਸੀਨੇਸ਼ਨ

ਮਾਨਸਾ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਨਸਾ ਦੇ ਪਿੰਡ ਨੰਗਲ ਖੁਰਦ ਵਿਚ ਮਨਰੇਗਾ ਕਰਮਚਾਰੀਆਂ ਦੀ ਕੋਰੋਨਾ ਵਾਇਰਸ ਦੇ ਟੈਸਟਿੰਗ ਕੀਤੀ ਗਈ ਅਤੇ ਵੈਕਸੀਨੇਸ਼ਨ ਵੀ ਕੀਤੀ ਗਈ ਹੈ।ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਨੇ ਕਿਹਾ ਹੈ ਕਿ ਨਗਰੇਗਾ ਦੇ ਕਰਮਚਾਰੀਆਂ ਦੀ ਗਿਣਤੀ 100 ਹੈ ਉਹਨਾਂ ਸਾਰਿਆਂ ਦੀ ਕੋਰੋਨਾ ਟੈੱਸਟਿੰਗ ਕੀਤੀ ਗਈ ਅਤੇ ਵੈਕਸੀਨ ਲਗਾਈ ਗਈ ਹੈ।ਉਥੇ ਹੀ ਪਿੰਡ ਦੇ ਸਰਪੰਚ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਿੰਡ ਵਾਸੀਆਂ ਨੂੰ ਕੋਰੋਨਾ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਵੈਕਸੀਨ ਲਗਾਉਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਬਹੁਤ ਖਤਰਨਾਕ ਹੈ।

ਮਾਨਸਾ ਵਿਚ ਮਨਰੇਗਾ ਕਰਮਚਾਰੀਆਂ ਦੀ ਹੋਈ ਸੈਂਪਲਿੰਗ ਤੇ ਵੈਕਸੀਨੇਸ਼ਨ
ਮਾਨਸਾ ਵਿਚ ਮਨਰੇਗਾ ਕਰਮਚਾਰੀਆਂ ਦੀ ਹੋਈ ਸੈਂਪਲਿੰਗ ਤੇ ਵੈਕਸੀਨੇਸ਼ਨ

ਮਾਨਸਾ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਨਸਾ ਦੇ ਪਿੰਡ ਨੰਗਲ ਖੁਰਦ ਵਿਚ ਮਨਰੇਗਾ ਕਰਮਚਾਰੀਆਂ ਦੀ ਕੋਰੋਨਾ ਵਾਇਰਸ ਦੇ ਟੈਸਟਿੰਗ ਕੀਤੀ ਗਈ ਅਤੇ ਵੈਕਸੀਨੇਸ਼ਨ ਵੀ ਕੀਤੀ ਗਈ ਹੈ।ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਨੇ ਕਿਹਾ ਹੈ ਕਿ ਨਗਰੇਗਾ ਦੇ ਕਰਮਚਾਰੀਆਂ ਦੀ ਗਿਣਤੀ 100 ਹੈ ਉਹਨਾਂ ਸਾਰਿਆਂ ਦੀ ਕੋਰੋਨਾ ਟੈੱਸਟਿੰਗ ਕੀਤੀ ਗਈ ਅਤੇ ਵੈਕਸੀਨ ਲਗਾਈ ਗਈ ਹੈ।ਉਥੇ ਹੀ ਪਿੰਡ ਦੇ ਸਰਪੰਚ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਿੰਡ ਵਾਸੀਆਂ ਨੂੰ ਕੋਰੋਨਾ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਵੈਕਸੀਨ ਲਗਾਉਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਬਹੁਤ ਖਤਰਨਾਕ ਹੈ।

ਮਾਨਸਾ ਵਿਚ ਮਨਰੇਗਾ ਕਰਮਚਾਰੀਆਂ ਦੀ ਹੋਈ ਸੈਂਪਲਿੰਗ ਤੇ ਵੈਕਸੀਨੇਸ਼ਨ

ABOUT THE AUTHOR

...view details