ਮਾਨਸਾ:ਮਾਨਸਾ ਸ਼ਹਿਰ ਦੇ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਲਕਸ਼ਮੀ ਨਾਰਾਇਣ ਮੰਦਰ ਵਿਖੇ ਹਵਨ ਕਰਨ ਅਤੇ ਝੰਡੀ ਦੇਣ ਤੋਂ ਬਾਅਦ ਝਾਕੀਆਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਮਨਜੀਤ ਸਿੰਘ ਝਲਬੂਟੀ ਪ੍ਰੇਮ ਕੁਮਾਰ ਅਰੋੜਾ ਅਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਝੰਡੀ ਦੇ ਕੇ ਝਾਕੀਆਂ ਨੂੰ ਰਵਾਨਾ ਕੀਤਾ।
ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ - ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਮਾਨਸਾ ਸ਼ਹਿਰ ਦੇ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਲਕਸ਼ਮੀ ਨਾਰਾਇਣ ਮੰਦਰ ਵਿਖੇ ਹਵਨ ਕਰਨ ਅਤੇ ਝੰਡੀ ਦੇਣ ਤੋਂ ਬਾਅਦ ਝਾਕੀਆਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਮਨਜੀਤ ਸਿੰਘ ਝਲਬੂਟੀ ਪ੍ਰੇਮ ਕੁਮਾਰ ਅਰੋੜਾ ਅਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਝੰਡੀ ਦੇ ਕੇ ਝਾਕੀਆਂ ਨੂੰ ਰਵਾਨਾ ਕੀਤਾ।
ਮਾਨਸਾ 'ਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਜਨਮ ਅਸ਼ਟਮੀ ਦੀਆਂ ਝਾਕੀਆਂ ਨੂੰ ਦੇਖਣ ਦੇ ਲਈ ਸ਼ਹਿਰ ਵਾਸੀਆਂ ਦੇ ਵਿਚ ਕਾਫ਼ੀ ਉਤਸ਼ਾਹ ਦੇਖਿਆ ਗਿਆ, ਮਨਮੋਹਕ ਝਾਕੀਆਂ ਨੇ ਸ਼ਹਿਰ ਵਾਸੀਆਂ ਦਾ ਦਿਲ ਮੋਹ ਲਿਆ ਅਤੇ ਇਸ ਮੌਕੇ ਮਨਜੀਤ ਸਿੰਘ ਝਲਬੂਟੀ ਪ੍ਰੇਮ ਕੁਮਾਰ ਅਰੋੜਾ ਅਤੇ ਸੂਰਜ ਪ੍ਰਕਾਸ਼ ਛਾਬੜਾ ਨੇ ਕਿਹਾ ਕਿ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਪੂਰੇ ਦੇਸ਼ ਵਾਸੀਆਂ ਨੂੰ ਵਧਾਈਆਂ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਾਨਸਾ ਸ਼ਹਿਰ ਦੇ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਜਿਸ ਵਿੱਚ ਹਰ ਇੱਕ ਵਰਗ ਦਾ ਭਾਈਚਾਰਾ ਸ਼ਾਮਿਲ ਹੈ।
ਇਹ ਵੀ ਪੜ੍ਹੋ:Janmashtami 2021 : ਪੂਜਾ ਲਈ ਜਾਣੋ ਸ਼ੁਭ ਮੁਹਰਤ, ਨਿਯਮ ਅਤੇ ਰਸਮਾਂ