ਪੰਜਾਬ

punjab

ETV Bharat / state

ਨਰਸਿੰਗ ਦਿਵਸ ਮੌਕੇ ਮਾਨਸਾ ਹਸਪਤਾਲ ਦੀਆਂ ਸਟਾਫ ਨਰਸਾਂ ਨੂੰ ਕੀਤਾ ਗਿਆ ਸਨਮਾਨਿਤ - ਇੰਟਰਨੈਸ਼ਨਲ ਨਰਸਿੰਗ ਦਿਵਸ

ਇੰਟਰਨੈਸ਼ਨਲ ਨਰਸਿੰਗ ਦਿਵਸ ਦੇ ਮੌਕੇ ਮਾਨਸਾ ਵਿਖੇ ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਦੀਆਂ ਸਟਾਫ ਨਰਸ ਦਾ ਸਿਵਲ ਸਰਜਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਉਨ੍ਹਾਂ ਸਟਾਫ ਨਰਸ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਨਿਭਾਉਂਦੇ ਰਹਿਣ ਕਿਉਂਕਿ ਸਟਾਫ ਨਰਸ ਅਤੇ ਡਾਕਟਰ ਤੇ ਮਰੀਜ਼ ਦਾ ਰਿਸ਼ਤਾ ਗੂੜਾ ਹੁੰਦਾ ਹੈ।

International Nursing Day: Staff nurses of Mansa Hospital were honored on the occasion of Nursing Day
International Nursing Day: ਨਰਸਿੰਗ ਦਿਵਸ ਮੌਕੇ ਮਾਨਸਾ ਹਸਪਤਾਲ ਦੀਆਂ ਸਟਾਫ ਨਰਸਾਂ ਨੂੰ ਕੀਤਾ ਗਿਆ ਸਨਮਾਨਿਤ

By

Published : May 13, 2023, 12:35 PM IST

ਨਰਸਿੰਗ ਦਿਵਸ ਮੌਕੇ ਮਾਨਸਾ ਹਸਪਤਾਲ ਦੀਆਂ ਸਟਾਫ ਨਰਸਾਂ ਨੂੰ ਕੀਤਾ ਗਿਆ ਸਨਮਾਨਿਤ

ਮਾਨਸਾ :ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸ਼ਹਿਰ ਦੇ ਸਿਵਲ ਹਸਪਤਾਲ, ਵਿੱਚ ਨਰਸਾਂ ਨੂੰ ਵਿਸ਼ੇਸ਼ ਧੰਨਵਾਦ ਵਜੋਂ ਕਾਰਡ ਅਤੇ ਗਿਫਟਸ ਦਿੱਤੇ ਗਏ। ਇੰਟਰਨੈਸ਼ਨਲ ਨਰਸਿੰਗ ਦਿਵਸ ਦੇ ਮੌਕੇ ਅੱਜ ਮਾਨਸਾ ਵਿਖੇ ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਦੀਆਂ ਸਟਾਫ ਨਰਸ ਦਾ ਸਿਵਲ ਸਰਜਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਉਨ੍ਹਾਂ ਸਟਾਫ ਨਰਸ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਨਿਭਾਉਂਦੇ ਰਹਿਣ ਕਿਉਂਕਿ ਸਟਾਫ ਨਰਸ ਅਤੇ ਡਾਕਟਰ ਤੇ ਮਰੀਜ਼ ਦਾ ਰਿਸ਼ਤਾ ਗੂੜਾ ਹੁੰਦਾ ਹੈ।

ਡਾਕਟਰ ਜਿੰਨੀ ਹੀ ਮਹੱਤਵਪੂਰਨ: ਕਿਉਂਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਨਰਸਾਂ ਨੇ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ ਕੰਮ ਕਰਨਾ ਜਾਰੀ ਰੱਖਿਆ। ਸਿਹਤ ਸੰਭਾਲ ਲਈ ਨਰਸਾਂ ਦੇ ਅਣਥੱਕ ਅਤੇ ਅਨਮੋਲ ਯੋਗਦਾਨ ਲਈ ਵਿਦਿਆਰਥੀ ਨਰਸਾਂ ਦਾ ਧੰਨਵਾਦ ਕਰਨਾ ਚਾਹੁੰਦੇ ਸਨ। ਇਸ ਦੌਰਾਨ ਸਿਵਿਲ ਸਰਜਨ ਨੇ ਕਿਹਾ ਕਿ ਸਿਹਤ ਸੰਭਾਲ ਵਿੱਚ ਨਰਸਾਂ ਦੀ ਭੂਮਿਕਾ ਵੀ ਡਾਕਟਰ ਜਿੰਨੀ ਹੀ ਮਹੱਤਵਪੂਰਨ ਹੈ। ਇਸ ਮੌਕੇ ਹਸਪਤਾਲ ਪ੍ਰਸ਼ਾਸਨ ਨੇ ਆਪਣੇ ਸਮੂਹ ਨਰਸਿੰਗ ਸਟਾਫ ਵਲੋਂ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਕੀਤਾ:ਵਿਸ਼ਵ ਭਰ ਦੇ ਦਿੱਤਾ ਅਤੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ, ਉਥੇ ਹੀ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਵੀ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਅਗਵਾਈ ਦੇ ਵਿੱਚ ਨਰਸਿੰਗ ਦਿਵਸ ਮਨਾਇਆ ਗਿਆ ਸਟਾਫ ਨਰਸ ਦਾ ਸਨਮਾਨ ਵੀ ਕੀਤਾ ਗਿਆ, ਇਸ ਦੌਰਾਨ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਇੰਟਰ ਨੈਸ਼ਨਲ ਨਰਸਿੰਗ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਵੀ ਤਨਦੇਹੀ ਦੇ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਨਰਸ ਦਾ ਇਕ ਅਜਿਹਾ ਪੇਸ਼ਾ ਹੈ ਜੋ ਕਿ ਮਰੀਜ਼ ਅਤੇ ਡਾਕਟਰ ਦੇ ਨਾਲ ਗੂੜਾ ਰਿਸ਼ਤਾ ਹੁੰਦਾ ਹੈ, ਸਿਵਲ ਹਸਪਤਾਲ ਵਿੱਚ ਮਰੀਜ਼ ਦੀ ਦੇਖਭਾਲ ਕਰਨ ਦਾ ਸਟਾਫ ਨਰਸ ਜਿੰਮੇਵਾਰ ਸਮਝਦੀ ਹੈ ਉਹਨਾਂ ਕਿਹਾ ਕਿ ਇਸ ਦਿਨ 'ਤੇ ਸਟਾਫ ਨਰਸ ਨੂੰ ਮੁਬਾਰਕ ਅਤੇ ਉਨ੍ਹਾਂ ਨੂੰ ਅੱਗੇ ਤੋ ਵੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਗਈ।

  1. ਗੈਂਗਵਾਰ ਮਗਰੋਂ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਮਾਸਟਰਮਾਈਂਡ ਦੀ ਭਾਲ ਜਾਰੀ
  2. ‘ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ’
  3. ਪੁਲਿਸ ਨੇ ਸੁਲਝਾਈ ਡਬਲ ਮਰਡਰ ਦੀ ਗੁੱਥੀ, ਕਤਲ 'ਚ ਸ਼ਾਮਿਲ ਹਮਲਾਵਰ ਕੀਤੇ ਗ੍ਰਿਫ਼ਤਾਰ

ਡਾਕਟਰ ਨਿਸ਼ਾਨ ਸਿੰਘ ਨੇ international ਨਰਸਿੰਗ ਦੇ ਵੱਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਮੁਢਲਾ ਫ਼ਰਜ਼ ਬਣਦਾ ਹੈ ਕਿ ਹਸਪਤਾਲਾਂ ਦੇ ਵਿਚ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਨਰਸਿੰਗ ਦਿਵਸ ਮੌਕੇ ਇਨ੍ਹਾਂ ਨਰਸ ਦਾ ਸਨਮਾਨ ਕੀਤਾ ਗਿਆ ਹੈ। ਸਟਾਫ ਨਰਸ ਲਾਭ ਕੌਰ ਨੇ ਕਿਹਾ ਕਿ ਇੰਟਰਨੈਸ਼ਨਲ ਨਰਸਿੰਗ ਦਿਵਸ ਦੇ ਮੌਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਿਵਲ ਹਸਪਤਾਲਾਂ ਦੇ ਵਿੱਚ ਤਨਦੇਹੀ ਨਾਲ ਡਿਊਟੀ ਨਿਭਾ ਰਹੀਆਂ ਹਨ ਅਤੇ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਦੇ ਵਿਚ ਹੋਰ ਵੀ ਵਾਧਾ ਹੋ ਗਿਆ ਹੈ।

ABOUT THE AUTHOR

...view details