ਲੋਕਸਭਾ ਚੋਣਾਂ 2019: ਮਾਨਸਾ 'ਚ ਸੁਖਪਾਲ ਖਹਿਰਾ ਨੇ ਕੀਤਾ ਰੋਡ ਸ਼ੋਅ
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਲੋਕਾਂ ਨੂੰ ਖੁਸ਼ ਕਰਨ ਲਈ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ। ਇਸ ਲਈ ਰੈਲੀਆਂ, ਰੋਡ ਸ਼ੋਅ ਰਾਹੀਂ ਚੋਣ ਪ੍ਰਚਾਰ ਦਾ ਦੌਰ ਜਾਰੀ ਹੈ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਸੋਮਵਾਰ ਨੁੂੰ ਮਾਨਸਾ ਦੇ ਪਿੰਡ ਢੈਪਈ 'ਚ ਰੋਡ ਸ਼ੋਅ ਕੀਤਾ।
ਮੋਗਾ: ਬੀਤੇ ਦਿਨ ਸੁਖਪਾਲ ਖਹਿਰਾ ਤਰਨਤਾਰਨ ਦੌਰੇ 'ਤੇ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਤੂੜ ਦੇ ਪੋਤੇ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
Last Updated : Mar 25, 2019, 3:32 PM IST