ਮਾਨਸਾ: ਦੇਸ਼ ਵਿੱਚ ਵਧ ਰਹੀ ਦਿਨੋਂ ਦਿਨ ਮਹਿੰਗਾਈ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਬਾਰਾਂ ਹੱਟਾਂ ਚੌਕ ਵਿੱਚ ਅਰਥੀ ਵੀ ਫੂਕੀ ਗਈ।
ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਮਾਨਸਾ 'ਚ ਕੀਤਾ ਰੋਸ ਪ੍ਰਦਰਸ਼ਨ
ਦੇਸ਼ ਵਿੱਚ ਵਧ ਰਹੀ ਦਿਨੋਂ ਦਿਨ ਮਹਿੰਗਾਈ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਬਾਰਾਂ ਹੱਟਾਂ ਚੌਕ ਵਿੱਚ ਅਰਥੀ ਵੀ ਫੂਕੀ ਗਈ।
ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਮਾਨਸਾ ਚ ਕੀਤਾ ਰੋਸ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਵੀ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ। ਕਿਉਂਕਿ ਦਿਨੋਂ ਦਿਮ ਵਧ ਰਹੀ ਮਹਿੰਗਾਈ ਦੇ ਕਾਰਨ ਲੋਕ ਭਾਜਪਾ ਸਰਕਾਰ ਲੂੰ ਵੋਟਾਂ ਨਹੀਂ ਪਾਉਣਗੇ।
ਇਹ ਵੀ ਪੜ੍ਹੋ:-PUNBUS ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ