ਭਾਜਪਾ ਨੇ ਜੋੜੇ ਨਵੇਂ ਮੈਂਬਰ - bjp vs congress
ਮੋਗਾ: ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰਨ ਲਈ ਸ਼ਹਿਰ ਦੇ ਆਗੂਆਂ ਨੇ ਸ਼ਹਿਰ ਦੇ ਸਥਾਨਕ ਹੋਟਲ ਵਿੱਚ ਮੀਟਿੰਗ ਕਰਕੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਆਮ ਚੋਣਾਂ ਵਿੱਚ ਪੰਜਾਬ 13 ਦੀਆਂ 13 ਸੀਟਾ ਨਰਿੰਦਰ ਮੋਦੀ ਦੀ ਝੋਲੀ ਵਿੱਚ ਪਾਉਣਗੇ।