ਪੰਜਾਬ

punjab

ETV Bharat / state

ਕੁੱਤਿਆਂ ਨੂੰ ਰੋਟੀ ਪਾਉਣ ਤੇ ਹੋਈ ਕੁੱਟਮਾਰ ਮਾਮਲੇ 'ਚ ਆਇਆ ਨਵਾਂ ਮੋੜ - ਕੁੱਟਮਾਰ

ਕੁੱਤਿਆਂ ਨੂੰ ਰੋਟੀ ਪਾਉਣ ਤੇ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਵਿੱਚ ਇੱਕ ਨਵਾਂ ਮੋੜ ਆਇਆ ਹੈ। ਜਿਸ ਵਿੱਚ ਪੀੜਤ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ਉੱਪਰ ਗੰਭੀਰ ਆਰੋਪ ਲਗਾਏ ਹਨ। ਜਿਸ ਕਾਰਨ ਪੀੜਤ ਪਰਿਵਾਰ ਨੇ ਹਸਪਤਾਲ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਅਤੇ ਆਰੋਪੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

A new twist has come in the case of beating of dogs
A new twist has come in the case of beating of dogs

By

Published : Jul 8, 2021, 8:17 AM IST

ਪਠਾਨਕੋਟ:ਬੀਤੇ ਦਿਨੀਂ ਕੁੱਤਿਆਂ ਨੂੰ ਰੋਟੀ ਪਾਉਣ ਤੇ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਵਿੱਚ ਇੱਕ ਨਵਾਂ ਮੋੜ ਆਇਆ ਹੈ। ਜਿਸ ਵਿੱਚ ਪੀੜਤ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ਉੱਪਰ ਗੰਭੀਰ ਆਰੋਪ ਲਗਾਏ ਹਨ। ਜਿਸ ਕਾਰਨ ਪੀੜਤ ਪਰਿਵਾਰ ਨੇ ਹਸਪਤਾਲ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਅਤੇ ਆਰੋਪੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

A new twist has come in the case of beating of dogs

ਦੱਸ ਦੇਈਏ ਕਿ ਅਵਾਰਾ ਕੁੱਤਿਆਂ ਨੂੰ ਰੋਟੀ ਪਾਉਣ ਨੂੰ ਲੈ ਕੇ ਇੱਕ ਪਰਿਵਾਰ ਦੇ ਨਾਲ ਮੁਹੱਲੇ ਦੇ ਹੀ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਇਲਾਜ ਲਈ ਹਸਪਤਾਲ ਪਹੁੰਚਿਆਂ ਅਤੇ ਉਹ ਲੋਕ ਫਿਰ ਤੋਂ ਉਨ੍ਹਾਂ ਦੇ ਪਿੱਛੇ ਆ ਕੇ ਕੁੱਟਮਾਰ ਕਰਨ ਲੱਗੇ, ਪੀੜਤ ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ। ਜਿਸ ਦੇ ਰੋਸ਼ ਵੱਜੋਂ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕੀਤਾ ਕਿ ਦੋਸ਼ੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਸਪਤਾਲ ਸੀਸੀਟੀਵੀ ਫੁਟੇਜ ਵੀ ਉਨ੍ਹਾਂ ਨੂੰ ਦੇ ਦੇਵੇ।

ਦੂਜੇ ਪਾਸੇ ਹਸਪਤਾਲ ਵਿੱਚ ਹੋਈ ਕੁੱਟਮਾਰ ਬਾਰੇ SMO ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ ਮੰਗਣ ਤੇ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ।

ਇਹ ਵੀ ਪੜੋ:ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੋੜ

ABOUT THE AUTHOR

...view details