ਬਾਰ ਐਸੋਸੀਏਸ਼ਨ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਡੀਸੀ ਕੰਪਲੈਕਸ ਤੱਕ ਰੋਸ ਮੁਜ਼ਾਹਰਾ ਕੀਤਾ। ਬਾਰ ਐਸੋਸੀਏਸ਼ਨ ਨੇ ਕੌਂਸਲ ਆਫ ਇੰਡੀਆ ਦੇ ਨਿਰਦੇਸ਼ਾਂ ਦੇ ਚੱਲਦਿਆਂ ਅੱਜ ਅਦਾਲਤੀ ਕੰਮਕਾਜ ਛੱਡ ਪ੍ਰਦਰਸ਼ਨ ਕੀਤਾ।
ਆਪਣੀਆਂ ਮੰਗਾਂ ਨੂੰ ਲੈ ਕੇ ਬਾਰ ਐਸੋਸੀਏਸ਼ਨ ਨੇ ਕੀਤਾ ਰੋਸ ਮੁਜ਼ਾਹਰਾ - ਪਠਾਨਕੋਟ
ਪਠਾਨਕੋਟ: ਅੱਜ ਦੇਸ਼ ਭਰ 'ਚ ਬਾਰ ਕਾਊਂਸਲ ਆਫ਼ ਇੰਡੀਆ ਦੇ ਨਿਰਦੇਸ਼ਾਂ ਦੇ ਚੱਲਦਿਆਂ ਅਦਾਲਤੀ ਕੰਮਕਾਜ ਛੱਡ ਇੱਕ ਦਿਨ ਦਾ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਅਸਰ ਅੱਜ ਪਠਾਨਕੋਟ 'ਚ ਵੀ ਦੇਖਣ ਨੂੰ ਮਿਲਿਆ।
ਬਾਰ ਐਸੋਸੀਏਸ਼ਨ ਨੇ ਕੀਤਾ ਰੋਸ ਮੁਜ਼ਾਹਰਾ
ਇਸ ਦੌਰਾਨ ਬਾਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਠਾਨਕੋਟ ਦੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ।