ਪੰਜਾਬ

punjab

ETV Bharat / state

ਪਠਾਨਕੋਟ ਦੇ ਇੱਕ ਪਿੰਡ ਵਿੱਚ ਮਿਲੀ ਬੰਬ ਨੁਮਾ ਚੀਜ਼, ਲੋਕਾਂ ਵਿੱਚ ਦਹਿਸ਼ਤ - punjabi khabran

ਪਠਾਨਕੋਟ ਦੇ ਨੇੜਲੇ ਪਿੰਡ ਮਨਵਾਲ ਵਿਵਾਹ 'ਚ ਪਿੰਡ ਵਾਸੀਆਂ ਨੂੰ ਮਿਲੀ ਬੰਬ ਨੁਮਾ ਚੀਜ਼। ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ।

ਫ਼ੋਟੋ

By

Published : Jun 7, 2019, 10:31 PM IST

ਪਠਾਨਕੋਟ: ਸ਼ਹਿਰ ਦੇ ਨੇੜਲੇ ਪਿੰਡ ਮਨਵਾਲ ਵਿਵਾਹ 'ਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਵਾਸੀਆਂ ਨੇ ਇੱਕ ਬੰਬ ਨੁਮਾ ਚੀਜ਼ ਦੇਖੀ। ਸਥਾਨਕ ਲੋਕਾਂ ਨੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਪੁਰਾਣੇ ਚਲੇ ਹੋਏ ਬੰਬ ਦਾ ਖੋਲ ਸੀ ਜਿਸ ਨੂੰ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਅਜੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ABOUT THE AUTHOR

...view details