ਪੰਜਾਬ

punjab

ETV Bharat / state

ਤੀਜੇ ਦਿਨ ਡਾਕਟਰਾਂ ਦੀ ਹੜਤਾਲ ਜਾਰੀ

ਪਠਾਨਕੋਟ ਵਿਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਵਿਧਾਇਕ ਅਮਿਤ ਵਿਜ ਦੇ ਘਰ ਦਾ ਘਿਰਾਓ ਕੀਤਾ।

ਤੀਜੇ ਦਿਨ ਡਾਕਟਰਾਂ ਦੀ ਹੜਤਾਲ ਜਾਰੀ
ਤੀਜੇ ਦਿਨ ਡਾਕਟਰਾਂ ਦੀ ਹੜਤਾਲ ਜਾਰੀ

By

Published : Jul 14, 2021, 9:41 PM IST

ਪਠਾਨਕੋਟ:ਪੰਜਾਬ ਭਰ ਵਿਚ ਡਾਕਟਰਾਂ ਦੀ ਹੜਤਾਲ (Strike) ਤੀਜੇ ਦਿਨ ਵੀ ਜਾਰੀ ਹੈ।ਪਠਾਨਕੋਟ ਵਿਚ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।ਡਾਕਟਰਾਂ ਨੇ ਵਿਧਾਇਕ ਅਮਿਤ ਵਿਜ ਦੇ ਘਰ ਦਾ ਘਿਰਾਓ ਵੀ ਕੀਤਾ ਅਤੇ ਆਪਣੇ ਕੋਟ ਵਿਧਾਇਕ ਦੇ ਦਫ਼ਤਰ ਦੇ ਬਾਹਰ ਤੰਗ ਕੇ ਪ੍ਰਦਰਸ਼ਨ ਕੀਤਾ ਹੈ।

ਇਸ ਮੌਕੇ ਡਾਕਟਰਾ ਦਾ ਕਹਿਣਾ ਹੈ ਕਿ ਪੇ ਕਮਿਸ਼ਨ (Pay Commission)ਨੂੰ ਸੋਧ ਕੇ ਦੁਬਾਰਾ ਪੇਸ ਕੀਤਾ ਜਾਵੇ ਅਤੇ ਐਨਪੀਏ ਦੀ ਕਟੌਤੀ ਨੂੰ ਖਤਮ ਕੀਤਾ ਜਾਵੇ।ਡਾਕਟਰਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਦਾ ਸੰਘਰਸ਼ ਹੋਰ ਤੇਜ਼ ਕਰਾਂਗੇ।

ਤੀਜੇ ਦਿਨ ਡਾਕਟਰਾਂ ਦੀ ਹੜਤਾਲ ਜਾਰੀ

ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੌਰਾਨ ਮੈਡੀਕਲ ਸਟਾਫ਼ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੋਰੋਨਾ ਦੀ ਮਰੀਜ਼ਾਂ ਨੂੰ ਸੰਭਾਲਿਆ ਹੈ ਪਰ ਸਰਕਾਰ ਨੂੰ ਤਨਖਾਹ ਵਧਾਉਣੀ ਚਾਹੀਦੀ ਸੀ ਪਰ ਸਰਕਾਰ ਨੇ ਤਨਖਾਹ ਵਿਚੋਂ ਕੱਟ ਲਗਾ ਦਿੱਤਾ ਹੈ।

ਇਹ ਵੀ ਪੜੋ:ਛੇਵੇਂ ਪੇ ਕਮਿਸ਼ਨ ਖ਼ਿਲਾਫ਼ ਡਾਕਟਰਾਂ ਨੇ ਕੱਢੀ ਰੋਸ ਰੈਲੀ

ABOUT THE AUTHOR

...view details