ਪਠਾਨਕੋਟ: ਇੱਥੋ ਦੀ ਤਾਰਾਗੜ੍ਹ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 32 ਬੋਰ ਪਿਸਤੌਲ ਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ, ਮੁਲਜ਼ਮ ਚੋਰੀ ਤੇ ਲੁੱਟ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੁਰੱਖਿਆਂ ਏਜੰਸੀਆਂ ਵਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵਲੋਂ ਪਠਾਨਕੋਟ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਵਲੋਂ ਪਠਾਨਕੋਟ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤੇ ਵੱਖ-ਵੱਖ ਥਾਂ 'ਤੇ ਨਾਕੇ ਲਗਾ ਕੇ ਹਰ ਗੱਡੀ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਠਾਨਕੋਟ: ਚੈਕਿੰਗ ਦੌਰਾਨ ਇੱਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, ਸ਼ਹਿਰ 'ਚ ਹਾਈ ਅਲਰਟ - 32 ਬੋਰ ਪਿਸਤੌਲ ਤੇ 3 ਜਿੰਦਾ ਕਾਰਤੂਸ
ਪਠਾਨਕੋਟ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਮੁਲਜ਼ਮ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ। ਪਠਾਨਕੋਟ ਵਿੱਚ ਰੇਡ ਅਲਰਟ ਜਾਰੀ।
ਫ਼ੋਟੋ