ਪੰਜਾਬ

punjab

ETV Bharat / state

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਸੁਜਾਨਪੁਰ ਵਿਚ ਹੋਇਆ ਕਤਲ - Pathankot murder news

ਸੁਜਾਨਪੁਰ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ ਹੋਇਆ ਹੈ। ਲਾਟਰੀ ਸਟਾਲ 'ਤੇ ਕੰਮ ਕਰਨ ਵਾਲੇ ਦੋ ਨੌਜਵਾਨ ਆਪਸ ਵਿਚ ਲੜਾਈ ਸੀ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਰਵਾਈ ਸ਼ੁਰੂ ਕੀਤੀ।

ਸੁਜਾਨਪੁਰ ਕਤਲ

By

Published : Sep 12, 2019, 11:59 AM IST

ਪਠਾਨਕੋਟ: ਸੁਜਾਨਪੁਰ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ ਹੋਇਆ ਹੈ। ਲਾਟਰੀ ਸਟਾਲ 'ਤੇ ਕੰਮ ਕਰਨ ਵਾਲੇ ਦੋ ਨੌਜਵਾਨ ਆਪਸ ਵਿਚ ਲੜਾਈ ਸੀ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਰਵਾਈ ਸ਼ੁਰੂ ਕੀਤੀ।

ਵੇਖੋ ਵੀਡੀਓ
ਪਠਾਨਕੋਟ ਜਿਲ੍ਹੇ ਦੇ ਹਲਕਾ ਸੁਜਾਨਪੁਰ ਵਿਚ ਇਕ ਲਾਟਰੀ ਸਟਾਲ ਉਪਰ ਕੰਮ ਕਰਨ ਵਾਲੇ ਦੋ ਨੌਜਵਾਨਾਂ ਵਿਚ ਦੋਨਾਂ ਵਿੱਚ ਪੈਸੇ ਨੂੰ ਲੈ ਕੇ ਆਪਸ ਵਿਚ ਲੜਾਈ ਹੋਈ ਜਿਸ ਦੌਰਾਨ ਜਖ਼ਮੀ ਹੋਏ ਰਾਹੁਲ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਦੇ ਚਲਦੇ ਪੁਲਿਸ ਨੇ ਜਖ਼ਮੀ ਕਰਨ ਵਾਲੇ ਵਿਅਕਤੀ 'ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।ਇਸ ਬਾਰੇ ਗੱਲ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲਾਟਰੀ ਸਟਾਲ 'ਤੇ ਕੰਮ ਕਰਦਾ ਸੀ ਉਸ ਦਾ ਭਰਾ ਜਿੱਥੇ ਕੰਮ ਕਰਨ ਵਾਲੇ ਦੂਜੇ ਵਿਅਕਤੀ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਹੈ। ਉਸ ਨੇ ਕਿਹਾ ਉਨ੍ਹਾਂ ਨੂੰ ਇਨਸਾਫ਼ ਚਾਹੀਦਾ ਹੈ।ਉਥੇ ਹੀ ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਦੌਰਾਨ ਜਖ਼ਮੀ ਹੋਏ ਰਾਹੁਲ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਕਤਲ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details