ਨਾਜਾਇਜ਼ ਮਾਈਨਿੰਗ ਦਾ ਮਾਮਲਾ ਆਇਆ ਸਾਹਮਣੇ - state news
ਪਠਾਨਕੋਟ :- ਪਿੰਡ ਢਾਕੀ ਸੈਦਾ ਵਿੱਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਇਸ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਵੀ ਲੈ ਕਿ ਗਏ ਪਰ ਉਨ੍ਹਾਂ ਨੇ ਕੋਈ ਕਾਰਵਾਈ ਤਾਂ ਦੂਰ ਦੀ ਗੱਲ ਸੁਣਵਾਈ ਵੀ ਨਹੀਂ ਕੀਤੀ
ਪਿੰਡ ਢਾਕੀ ਸੈਦਾ ਵਿੱਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ