ਸ਼੍ਰੋਮਣੀ ਅਕਾਲੀ ਦਲ ਨੇ ਪਠਾਨਕੋਟ ਦਿੱਤਾ ਧਰਨਾ - ਜਸਪ੍ਰੀਤ ਰਾਣਾ
ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪਠਾਨਕੋਟ ਦੇ ਵੱਖ ਵੱਖ ਜਗ੍ਹਾ ਦੇ ਵਿੱਚ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਕੀਤਾ ਗਿਆ ਪ੍ਰਦਰਸ਼ਨ,ਪਠਾਨਕੋਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਨੇ ਪੁਤਲਾ ਜਲਾ ਕੇ ਕੀਤਾ ਪ੍ਰਦਰਸ਼ਨ ਅਤੇ ਮਲਕਪੁਰ ਡੀਸੀ ਦਫ਼ਤਰ ਦੇ ਬਾਹਰ ਯੂਥ ਅਕਾਲੀ ਦਲ ਦਿਹਾਤੀ ਪ੍ਰਧਾਨ ਜਸਪ੍ਰੀਤ ਰਾਣਾ ਨੇ ਮੋਰਚਾ ਸੰਭਾਲਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ ਅਤੇ ਅੱਜ ਵੀ ਲੋਕ ਸਰਕਾਰ ਦੇ ਉਨ੍ਹਾਂ ਵਾਅਦਿਆਂ ਨੂੰ ਤਰਸ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਪਠਾਨਕੋਟ ਦਿਤਾ ਧਰਨਾ