ਪਟਿਆਲਾ : ਅੱਜ ਪਟਿਆਲਾ ਵਿੱਚ ਬੈਂਕ ਅਫ਼ਸਰਜ਼ ਐਸੋਸੀਏਸ਼ਨ ਵੱਲੋਂ 50ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਚੰਡੀਗੜ੍ਹ ਤੋਂ ਐੱਸਬੀਆਈ ਦੇ ਵਾਈਸ ਪ੍ਰਧਾਨ ਦੀਪਕ ਸ਼ਰਮਾ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ।
ਪੌਦੇ ਲਗਾ ਕੇ ਮਨਾਈ SBI ਦੀ 50ਵੀਂ ਵਰ੍ਹੇਗੰਢ
ਦੇਸ਼ ਦੇ ਸਭ ਤੋਂ ਵੱਡੇ ਅਤੇ ਪ੍ਰਮੁੱਖ ਬੈਂਕ ਦਾ ਐਤਵਾਰ ਨੂੰ 50ਵਾਂ ਸਥਾਪਨਾ ਦਿਵਸ ਮਨਾਇਆ ਗਿਆ।
SBI ਦੀ 50ਵੀਂ ਵਰ੍ਹੇਗੰਢ ਮਨਾਈ
ਇਸ ਮੌਕੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਬੈਂਕ ਨੂੰ ਸੰਨ 1969 ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸ਼ੁਰੂ ਕੀਤਾ ਗਿਆ ਸੀ। ਵਾਇਸ ਪ੍ਰਧਾਨ ਨੇ ਇਸ ਮੌਕੇ ਪੌਦੇ ਲਗਾ ਕੇ ਬੈਂਕ ਦੀ 50ਵੀਂ ਵਰ੍ਹੇਗੰਢ ਮਨਾਈ।