ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਵਿੱਚ ਬਣਿਆ ਸਰਕਾਰੀ ਰਜਿੰਦਰਾ ਹਸਪਤਾਲ ਡਾਕਟਰਾਂ ਤੋਂ ਬਿਨਾਂ ਸੱਖਣਾ ਹੈ। ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਲਈ ਕੋਈ ਮਾਹਰ ਡਾਕਟਰ ਦਾ ਪ੍ਰਬੰਧ ਵੀ ਨਹੀਂ ਹੈ।
ਮੁੱਖ ਮੰਤਰੀ ਦਾ ਸ਼ਹਿਰ ਡਾਕਟਰਾਂ ਤੋਂ ਬਿਨਾਂ ਸੱਖਣਾ - CM's Town Exemption from Doctors
ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਡਾਕਟਰ ਨਹੀਂ ਹਨ ਜਿਸ ਕਾਰਨ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਹਮਣਾ ਕਰਨਾ ਪੈਂਦਾ ਹੈ।
ਰਜਿੰਦਰਾ ਹਸਪਤਾਲ
ਰਜਿੰਦਰਾ ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਪੀੜਤਾਂ ਨੂੰ ਜਾਂ ਤਾਂ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਪੀੜਤ ਮਜ਼ਬੂਰ ਹੋ ਕੇ ਨਿੱਜੀ ਹਸਪਤਾਲਾਂ ਦਾ ਰੁਖ਼ ਕਰ ਲੈਂਦੇ ਹਨ।