ਪਟਿਆਲਾ: ਸਾਬਕਾ ਸੰਸਦ ਮੈਂਬਰ ਪਟਿਆਲਾ ਡਾ. ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਉਹਨਾਂ ਨੇ ਕਿਹਾ ਸਿੱਧੂ ਨੂੰ ਬਿਜਲੀ ਮਹਿਕਮਾ ਸਾਂਭ ਲੈਣਾ ਚਾਹੀਦਾ ਸੀ ਪਰ ਸਿੱਧੂ ਸਾਹਿਬ ਦੇ ਮਨ ਨੂੰ ਜੋ ਠੀਕ ਲੱਗਿਆ ਹੋਵੇਗਾ ਉਹਨਾਂ ਨੇ ਉਹੀ ਕੀਤਾ ਹੋਵੇਗਾ।
ਸਿੱਧੂ ਦੇ ਅਸਤੀਫ਼ੇ 'ਤੇ ਬੋਲੇ ਧਰਮਵੀਰ ਗਾਂਧੀ - navjot singh sidhu
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸਾਬਕਾ ਸੰਸਦ ਪਟਿਆਲਾ ਡਾ. ਧਰਮਵੀਰ ਗਾਂਧੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ
ਫ਼ੋਟੋ