ਪੰਜਾਬ

punjab

ETV Bharat / state

ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ - Captain's palace

ਉਹਨਾਂ ਨੇ ਕਿਹਾ ਕਿ ਅਸੀਂ ਇਸ ਤੋਂ ਦੁਖੀ ਹੋ ਕੇ ਉਥੋਂ ਦੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੇ ਘਰ ਬਾਹਰ ਆ ਪਹੁੰਚੇ ਅਤੇ ਪੱਕਾ ਧਰਨਾ ਲਗਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਾਡਾ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।

ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ
ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ

By

Published : Mar 27, 2021, 7:48 PM IST

ਪਟਿਆਲਾ: ਸੂਬੇ ਭਰ ਦੇ ਕਿਸਾਨਾਂ ਨੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਇਕੱਠੇ ਹੋਕੇ ਦਿੱਲੀ ਕੱਟੜਾ-ਹਾਈਵੇ ਦਾ ਮੁੱਦਾ ਚੁੱਕਿਆ ਹੈ ਜਿਸ ਮਗਰੋਂ ਕਿਸਾਨਾਂ ਨੇ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਅੱਗੇ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀ ਜਮੀਨ ਸਾਡੇ ਤੋਂ ਧੱਕੇ ਨਾਲ ਖੋਹੇਗਾ ਤਾਂ ਅਸੀਂ ਇਸ ਤਰ੍ਹਾਂ ਨਹੀਂ ਹੋਣ ਦੇਵਾਂਗੇ।

ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ

ਇਹ ਵੀ ਪੜੋ: ਜੰਝ ਚੜ੍ਹਨ ਤੋਂ ਪਹਿਲਾਂ ਮੁੰਡੇ ਵਾਲਿਆਂ ਨੇ ਗੁਰਾਇਆ ਥਾਣੇ ਅੱਗੇ ਲਾਇਆ ਧਰਨਾ

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡਾ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੰਜਾਬ ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅਸੀਂ ਆਪਣੀ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਪਹੁੰਚਿਆ ਸੀ ਪਰ ਜਦੋਂ ਅਸੀਂ ਪਟਿਆਲਾ ਪਹੁੰਚੇ ਤਾਂ ਸਾਨੂੰ ਪਸਿਆਣਾ ਭਾਖੜਾ ਦੇ ਬਾਹਰ ਹੀ ਰੋਕ ਦਿੱਤਾ ਗਿਆ ਸੀ ਉਸ ਤੋਂ ਬਾਅਦ ਸਾਡੀ ਕਮਿਸ਼ਨਰ ਪਟਿਆਲਾ ਨਾਲ ਮੀਟਿੰਗ ਹੋਈ ਜਿਸ ਵਿੱਚ ਉਨ੍ਹਾਂ ਨੇ ਸਾਡੇ ਨਾਲ ਬਹੁਤ ਹੀ ਗਲਤ ਵਿਵਹਾਰ ਕੀਤਾ। ਉਹਨਾਂ ਨੇ ਕਿਹਾ ਕਿ ਅਸੀਂ ਇਸ ਤੋਂ ਦੁਖੀ ਹੋ ਕੇ ਉਥੋਂ ਦੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੇ ਘਰ ਬਾਹਰ ਆ ਪਹੁੰਚੇ ਅਤੇ ਪੱਕਾ ਧਰਨਾ ਲਗਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਾਡਾ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜੋ: POCSO ACT ਦੇ ਬਵਾਜੂਦ ਕਿਉਂ ਵਧੇ ਅਪਰਾਧ ?

ABOUT THE AUTHOR

...view details