ਪਟਿਆਲਾ:ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਇਕ ਨਸ਼ਾ ਤਸਕਰੀ (Drug smuggler) ਕਰਨ ਵਾਲੇ 3 ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 30 ਗਰਾਮ ਸਮੈਕ ਬਰਾਮਦ ਕੀਤੀ ਗਈ ਹੈ, ਕੇਸ ਵਿੱਚ ਇਕ ਵਿਅਕਤੀ ਨੂੰ ਸਨੈਚਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।
ਨਵੇਂ ਸਾਲ ਦੇ ਪਹਿਲੇ ਹੀ ਦਿਨ ਪੁਲਿਸ ਵੱਲੋਂ 3 ਨਸ਼ਾ ਤਸਕਰ ਕਾਬੂ - Drug smuggler
ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਇਕ ਨਸ਼ਾ ਤਸਕਰੀ ਕਰਨ ਵਾਲੇ 3 ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 30 ਗਰਾਮ ਸਮੈਕ ਬਰਾਮਦ ਕੀਤੀ ਗਈ ਹੈ, ਕੇਸ ਵਿੱਚ ਇਕ ਵਿਅਕਤੀ ਨੂੰ ਸਨੈਚਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।
ਨਵੇਂ ਸਾਲ ਦੇ ਪਹਿਲੇ ਹੀ ਦਿਨ ਪੁਲਿਸ ਵੱਲੋਂ 3 ਨਸ਼ਾ ਤਸਕਰ ਕਾਬੂ
ਪ੍ਰੈੱਸ ਕਾਨਫਰੰਸ ਦੌਰਾਨ ਮੋਹਿਤ ਅਗਰਵਾਲ ਡੀ.ਐਸ.ਪੀ. ਸਿਟੀ (Mohit Aggarwal DSP City) 2 ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਗਵਾਈ ਹੇਠ ਇਸਪੈਕਟਰ ਜਗਜੀਤ ਸਿੰਘ (Inspector Jagjit Singh) ਮੁੱਖ ਅਫਸਰ ਥਾਣਾ ਤ੍ਰਿਪਤੀ ਪਟਿਆਲਾ ਵੱਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਮੁਜਰਮਾਂ ਨੂੰ ਫੜ ਕੇ ਠੱਲ ਪਾਈ ਗਈ ਹੈ।
ਇਹ ਵੀ ਪੜ੍ਹੋ:ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ