ਪਟਿਆਲਾ: ਪੰਜਾਬ ਵਿੱਚ ਅਧਿਆਪਕਾਂ ਦੇ ਰੁਜ਼ਗਾਰ ਦਾ ਮੁੱਦਾ ਸਾਲਾਂ ਪੁਰਾਣਾ ਹੈ। ਅੱਜ ਐਤਵਾਰ ਨੂੰ ਪਟਿਆਲਾ ਵਿਖੇ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਸੀ ਜਿਸ ਦੌਰਾਨ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕਰ ਦਿੱਤਾ।
ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ - ਪਟਿਆਲਾ
ਪਟਿਆਲਾ ਵਿਖੇ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਸੀ ਜਿਸ ਦੌਰਾਨ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕਰ ਦਿੱਤਾ। ਬੇਰੁਜ਼ਗਾਰ ਅਧਿਆਪਕ ਪਟਿਆਲਾ ਦੇ ਵਾਈਪੀਐਸ ਚੌਕ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਮਾਰਚ ਕੱਢ ਰਹੇ ਸਨ
ਪਟਿਆਲਾ: ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਦੱਸ ਦਈਏ ਕਿ ਬੇਰੁਜ਼ਗਾਰ ਅਧਿਆਪਕ ਪਟਿਆਲਾ ਦੇ ਵਾਈਪੀਐਸ ਚੌਕ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਮਾਰਚ ਕੱਢ ਰਹੇ ਸਨ ਜਿਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ। ਅਧਿਆਪਕਾਂ ਵੱਲੋਂ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਨ ਕੌਰ ਨੂੰ "ਨਾਰੀ ਸ਼ਕਤੀ ਪੁਰਸਕਾਰ" ਨਾਲ ਕੀਤਾ ਸਨਾਮਾਨਤ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ
Last Updated : Mar 8, 2020, 5:32 PM IST