ਪਟਿਆਲਾ:15 ਅਗਸਤ ਦੇ ਮੱਧ ਵਿੱਚ ਨਾਜ਼ਰ ਪਟਿਆਲਾ ਪੁਲਿਸ ਦੁਆਰਾ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਪੁਲਿਸ ਨੇ ਚੈਕਿੰਗ ਦੌਰਾਨ ਪੁਲਿਸ ਅਫਸਰ ਨੂੰ ਕਾਰ ਨਾਲ ਟੱਕਰ ਮਾਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੱਡੀ ਹਰਿਆਣਾ ਨੰਬਰ ਹੈ।
ਇਸ ਸਬੰਧੀ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਜ਼ਖ਼ਮੀ ਹੋਏ ਏ.ਐੱਸ.ਆਈ. ਸੂਬਾ ਸਿੰਘ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਉਨ੍ਹਾਂ ਦੇ ਕਈ ਗੰਭੀਰ ਸੱਟਾਂ ਵੀ ਆਈਆਂ ਹਨ।